Monday, April 27, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਸਵੇ ਰੋਜਗਾਰ ਕੈਂਪ ਦੌਰਾਨ 32 ਪ੍ਰਾਰਥੀ ਹਾਜਰ ਹੋਏ ਅਤੇ ਵਿਭਾਗਾ ਦੇ ਅਧਿਕਾਰੀਆਂ ਵੱਲੋ ਮੌਕੇ ਤੇ ਹੀ ਸਵੈ ਰੁਜਗਾਰ ਕਰਨ ਦੇ ਕੁੱਲ 06 ਚਾਹਵਾਨ ਪ੍ਰਾਰਥੀਆਂ ਦੇ ਲੋਨ ਦੇ ਫਾਰਮ ਭਰੇ ਗਏ

admin by admin
April 20, 2022
in Punjab
Reading Time: 1 min read
0
Share on FacebookShare on TwitterWhatsapp

ਗੁਰਦਾਸਪੁਰ 20 ਅਪ੍ਰੈਲ (ਅੰਸ਼ੂ ਸ਼ਰਮਾ) – ਪੰਜਾਬ ਸਰਕਾਰ ਦੇ ਘਰ ਘਰ ਰੋਜਗਾਰ ਯੋਜਨਾ ਤਹਿਤ ਜਿਥੇ ਨੌਜਵਾਨ ਪ੍ਰਾਰਥੀਆਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ  ਉਧਰ ਦੂਜੇ ਪਾਸੇ ਜਿਹੜੇ ਪ੍ਰਾਰਥੀ ਸਵੈ-ਰੋਜਗਾਰ ਕਰਨ ਦੇ ਲਈ ਲੋਨ ਦੇ ਚਾਹਵਾਨ ਹਨ ਉਹਨਾ ਨੂੰ ਸਵੈ ਰੋਜਗਾਰ ਦੀਆਂ ਸਕੀਮਾ ਜਿਵੇ ਪਸ਼ੂ ਪਾਲਣ,ਬੱਕਰੀ ਪਾਲਣ ਅਤੇ ਡੇਅਰੀ ਦਾ ਕੰਮ ਸ਼ੁਰੂ ਕਰਨ ਲਈ ਲੋਨ ਦਿੱਤੇ ਜਾ ਰਹੇ ਹਨ। ਇਸ ਸਬੰਧ ਵਿੱਚ ਜਿਲ੍ਹਾ ਰੋਜਗਾਰ ਜਨਰੇਸ਼ਨ ਤੇ ਟ੍ਰੇਨਿੰਗ ਦਫਤਰ, ਗੁਰਦਾਸਪੁਰ ਵਿਖੇ  ਮਿਤੀ 20-4-2022 ਨੂੰ ਸਵੈ ਰੋਜਗਾਰ ਦਾ ਵਿਸੇਸ਼ ਕੈਂਪ ਲਗਾਇਆ ਗਿਆ । ਸਵੇ ਰੋਜਗਾਰ ਕੈਂਪ ਦੌਰਾਨ 32 ਪ੍ਰਾਰਥੀ ਹਾਜਰ ਹੋਏ ਅਤੇ ਵਿਭਾਗਾ ਦੇ ਅਧਿਕਾਰੀਆਂ ਵੱਲੋ ਮੌਕੇ ਤੇ ਹੀ ਸਵੈ ਰੁਜਗਾਰ ਕਰਨ ਦੇ ਕੁੱਲ 06 ਚਾਹਵਾਨ ਪ੍ਰਾਰਥੀਆਂ ਦੇ ਲੋਨ ਦੇ ਫਾਰਮ ਭਰੇ ਗਏ। ਸਵੈ ਰੁਜਗਾਰ ਕੈਂਪ ਵਿੱਚ ਜੀ ਐਮ,ਡੀ ਆਈ ਸੀ,ਡੇਅਰੀ ਵਿਭਾਗ, ਪਸ਼ੂ ਪਾਲਣ ਫਿਸ਼ਰੀ ਅਤੇ ਐਸ ਸੀ ਕਾਰਪੋਰੇਸ਼ਨ ਦੇ ਵੱਖ ਵੱਖ ਅਧਿਕਾਰੀ ਸ਼ਾਮਲ ਹੋਏ ।

            ਸਵੈ ਰੋਜਗਾਰ ਕੈਂਪ ਦੌਰਾਨ ਜਿਲ੍ਹਾ ਰੋਜਗਾਰ ਜਨਰੇਸ਼ਨ ਤੇ ਟ੍ਰਨਿੰਗ ਅਫਸਰ ਸ਼੍ਰੀ ਪ੍ਰਸ਼ੋਤਮ ਸਿੰਘ ਨੇ ਦੱਸਿਆ ਕਿ ਜਿਹੜੇ ਪ੍ਰਾਰਥੀ ਸਵੈ ਰੋਜਗਾਰ ਦੇ ਲਈ ਲੋਨ ਲੈ ਕੇ ਆਪਣੇ ਕੰਮ ਦੀ ਸ਼ੁਰੂਆਤ ਕਰਨਾ ਚਾਹੁੰਦੇ ਹਨ , ਉਹ ਪ੍ਰਾਰਥੀ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਪ੍ਰੋਗਰਾਮ ਅਤੇ ਸਟੈਂਡ ਅੱਪ ਇੰਡੀਆ (Prime Minister Mudra Scheme Prime Minister Empioyment Generation Programme and stand Up india) ਦੇ ਤਹਿਤ ਆਪਣਾ ਸਵੈ ਰੋਜਗਾਰ ਕਰਨ ਦੇ ਲਈ ਲੋਨ ਲੈ ਸਕਦੇ ਹਨ। ਉਹਨਾ ਅੱਗੇ ਕਿਹਾ ਕਿ ਜਿਲ੍ਹਾ ਗੁਰਦਾਸਪੁਰ ਵਿਖੇ ਜਿਹੜੇ ਲੜਕੇ ਅਤੇ ਲੜਕੀਆਂ ਸਵੈ ਰੋਜਗਾਰ ਦੇ ਲਈ ਲੋਨ ਲੈ ਕੇ ਆਪਣਾ ਸਵੈ ਰੋਜਗਾਰ ਦਾ ਕੰਮ ਸ਼ੁਰੂ ਕਰਨਾ ਚਾਹੁੰਦੇ ਹਨ ਉਹ Stand Up India ਦੇ ਤਹਿਤ ਜਿਲ੍ਹਾ ਰੋਜਗਾਰ ਜਨਰੇਸ਼ਨ ਤੇ ਟ੍ਰੇਨਿੰਗ ਦਫਤਰ ਗੁਰਦਾਸਪੁਰ ਵਿਖੇ ਹਾਜਰ ਹੋ ਕੇ ਆਪਣਾ ਲੋਨ ਫਾਰਮ ਭਰ  ਸਕਦੇ ਹਨ ਅਤੇ ਇਸ ਸੁਨਿਹਰੀ ਮੌਕੇ ਦਾ ਲਾਭ ਲੈ ਸਕਦੇ ਹਨ। ਭਵਿੱਖ ਵਿੱਚ ਸਵੈ ਰੋਜਗਾਰ ਦਾ ਕੰਮ ਸ਼ੁਰੂ ਕਰਕੇ ਆਤਮ ਨਿਰਭਰ ਬਣ ਸਕਦੇ ਹਨ। ਸਟੈਂਡ ਅੱਪ ਇੰਡੀਆ ਦੇ ਤਹਿਤ ਜਿਹੜੇ ਲੜਕੇ ਅਤੇ ਲੜਕੀਆਂ 18 ਸਾਲ ਤੋ ਉੱਪਰ ਹਨ, ਉਹ ਪ੍ਰਾਰਥੀ 10 ਲੱਖ ਤੋ ਲੈ ਕੇ 1 ਕਰੋੜ ਰੁਪਏ ਦਾ ਲੋਨ ਲੈ ਕੇ ਨਿਰਮਾਣ ਵਪਾਰ ਅਤੇ ਸੇਵਾ ( Manufacturing Trading and Service) ਸੈਕਟਰ ਦੇ ਵਿੱਚ ਸਵੈ ਰੋਜਗਾਰ ਦਾ ਕੰਮ ਸ਼ੁਰੂ ਕਰ ਸਕਦੇ ਹਨ ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

admin

ShareTweetSend
Advertisement Advertisement Advertisement
ADVERTISEMENT
Previous Post

Next Post

ਸ਼੍ਰੋਮਣੀ ਅਕਾਲੀ ਦਲ ਨੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਮੰਗੀ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)