Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਕਣਕ ਦੀ ਖਰੀਦ 272676 ਲੱਖ ਮੀਟਰਕ ਟਨ ਦੀ ਖਰੀਦ-ਕਿਸਾਨਾਂ ਨੂੰ 275.97 ਕਰੋੜ ਰੁਪਏ ਦੀ ਕੀਤੀ ਅਦਾਇਗੀ

admin by admin
April 21, 2022
in Punjab
Reading Time: 1 min read
0
Share on FacebookShare on TwitterWhatsapp

ਗੁਰਦਾਸਪੁਰ, 21 ਅਪ੍ਰੈਲ ( ਅੰਸ਼ੂ ਸ਼ਰਮਾ) –  ਜ਼ਿਲੇ ਅੰਦਰ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ, ਜਿਸ ਤਹਿਤ ਜ਼ਿਲੇ ਵਿਚ 282293 ਮੀਟਰਕ ਟਨ (20 ਅਪ੍ਰੈਲ ਤਕ) ਕਣਕ ਦੀ ਆਮਦ ਹੋਈ ਸੀ , ਜਿਸ ਵਿਚੋਂ 272676 ਖਰੀਦ ਕਰ ਲਈ ਗਈ ਹੈ। ਪਨਗਰੇਨ ਵਲੋਂ 79559, ਮਾਰਕਫੈੱਡ ਵਲੋਂ 69294, ਪਨਸਪ ਵਲੋਂ 52509, ਵੇਅਰਹਾਊਸ ਵਲੋਂ 44757 , ਐਫ.ਸੀ.ਆਈ ਵਲੋਂ 21164 ਤੇ ਟਰੇਡਰਜ਼ ਵਲੋਂ 5393 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਮੰਡੀਆਂ ਵਿਚ ਕਣਕ ਦੀ ਲਿਫਟਿੰਗ ਤੇਜ਼ੀ ਨਾਲ ਜਾਰੀ ਹੈ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਨਿਸ਼ਚਿਤ ਸਮੇਂ ਅੰਦਰ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਕਿਸਾਨਾਂ ਨੂੰ 275.97 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਜਿਲੇ ਅੰਦਰ ਕਣਕ ਦੀ ਖਰੀਦ ਪ੍ਰਕਿਰਿਆ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਫੂਡ ਸਪਲਾਈ ਤੇ ਕੰਟਰੋਲਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੰਡੀਆਂ ਵਿਚ ਕਣਕ ਦੀ ਖਰੀਦ ਤੇ ਚੁਕਾਈ ਨੂੰ ਨਾਲੋ-ਨਾਲ ਯਕੀਨੀ ਬਣਾਇਆ ਗਿਆ ਹੈ ਤੇ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ ਹੈ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

admin

ShareTweetSend
Advertisement Advertisement Advertisement
ADVERTISEMENT
Previous Post

ਆਜਾਦੀ ਦਾ ਅੰਮ੍ਰਿਤ ਮਹਾ ਉਤਸਵ ਸਮਾਗਮ ਦੀ ਲੜੀ ਤਹਿਤ ਸਿਹਤ ਮੇਲੇ ਵਿੱਚ ਲੋਕਾਂ ਸਿਹਤ ਸਹੂਲਤਾਂ ਦਾ ਲਿਆ ਲਾਭ

Next Post

Jorge Lorenzo won’t change riding style for Ducati MotoGP bike

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)