ਚੰਡੀਗੜ – ਡਾਇਰੈਕਟਰ ਜਨਰਲ (ਡੀ.ਜੀ.ਪੀ.) ਸ੍ਰੀ ਵੀ.ਕੇ ਭਾਵਰਾ ਸਮੇਤ 149 ਪੁਲਿਸ ਕਰਮਚਾਰੀਆਂ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਲਗਾਏ ਗਏ ਇੱਕ ਵਿਸ਼ੇਸ਼ ਕੈਂਪ ਦੌਰਾਨ ਕੋਵਿਡ-19 ਵੈਕਸੀਨੇਸ਼ਨ ਬੂਸਟਰ ਡੋਜ਼ ਲਗਵਾਈ।
ਇਸ ਦੌਰਾਨ ਏ.ਡੀ.ਜੀ.ਪੀ. (ਭਲਾਈ), ਏ.ਡੀ.ਜੀ.ਪੀ. (ਸੁਰੱਖਿਆ) ਅਤੇ ਏ.ਆਈ.ਜੀ. (ਭਲਾਈ) ਨੇ ਵੀ ਬੂਸਟਰ ਡੋਜ਼ ਲਗਵਾਈ।
…