Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਜਿਲ੍ਹੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਰਵਾਨਾ

ਪਿੰਡ ਮੌਜਪੁਰ ਨਜ਼ਦੀਕ ਬਿਆਸ ਦਰਿਆ ਵਿਚਲੇ ਟਾਪੂੁਨਮਾ ਸਥਾਨ ਲਈ 7ਵੀਂ ਵਿਸ਼ੇਸ ਬੱਸ ਰਵਾਨਾ

admin by admin
May 1, 2022
in Punjab
Reading Time: 1 min read
0
Share on FacebookShare on TwitterWhatsapp

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਗੁਰਦਾਸਪੁਰ, 1 ਮਈ (ਅੰਸ਼ੂ ਸ਼ਰਮਾ) –  ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਪੰਚਾਇਤ ਭਵਨ ਗੁਰਦਾਸਪੁਰ ਤੋਂ ਰਵਾਨਾ ਕੀਤੀ ਗਈ, ਜਿਸ ਨੂੰ  ਡਾ ਸ਼ਾਮ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੋਕੇ  ਦਮਨਜੀਤ ਸਿੰਘ, ਇੰਚਾਰਜ ਛੋਟਾ ਘੱਲੂਘਾਰਾ ਸਮਾਰਕ, ਰਸ਼ਪਾਲ ਸਿੰਘ ਅਾਦਿ ਮੋਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਡਾ ਸ਼ਾਮ ਸਿੰਘ  ਨੇ ਕਿਹਾ ਕਿ ਗੁਰਦਾਸਪੁਰ ਦੇ ਡਿਪਟੀ ਕਮਿਸਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਵਿਸੇਸ ਬੱਸ ਯਾਤਰਾ ਰਾਹੀਂ  ਜਿਲਾ ਵਾਸੀਆਂ ਨੂੰ ਆਪਣੇ ਵਿਰਸੇ ਬਾਰੇ ਬਹੁਤ ਵੱਡਮੁੱਲੀ ਜਾਣਕਾਰੀ ਮਿਲਦੀ ਹੈ। । ਉਨਾਂ ਕਿਹਾ ਕਿ ਗੁਰਦਾਸਪੁਰ ਜਿਲੇ ਨੂੰ ਸੈਰ ਸਪਾਟਾ ਵਜੋਂ ਪ੍ਰਫੁੱਲਤ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਸ਼ਾਨਦਾਰ ਉਪਰਾਲੇ ਕੀਤੇ ਗਏ ਹਨ। ਮੁਫ਼ਤ ਬੱਸ ਯਾਤਰਾ ਰਾਹੀ ਯਾਤਰੀਆਂ ਨੂੰ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਅਤੇ ਛੋਟਾ ਘੱਲੂਘਾਰਾ ਗੁਰਦੁਆਰਾ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਸਾਹਿਬ, ਗੁਰਦਾਸ ਨੰਗਲ, ਸ਼ਿਵ ਮੰਦਿਰ ਕਲਾਨੋਰ, ਕਰਤਾਰਪੁਰ ਕੋਰੀਡੋਰ (ਦਰਸ਼ਨ ਸਥਲ), ਗੁਰਦੁਆਰਾ ਚੋਹਲਾ ਸਾਹਿਬ ਤੇ ਗੁਰਦੁਆਰਾ ਦਰਬਾਰ ਸਾਹਿਬ, ਜੋੜਾ ਛੱਤਰਾਂ, ਬਾਵਾ ਲਾਲ ਜੀ ਦੇ ਮੰਦਰ ਧਿਆਨਪੁਰ ਤੇ ਕੈਸ਼ੋਪੁਰ ਛੰਬ ਵਿਖੇ ਲਿਜਾਇਆ ਗਿਆ। ਦੱਸਣਯੋਗ ਹੈ ਕਿ ਕਿ 31 ਜਨਵਰੀ 2021 ਨੂੰ ਗੁਰਦਾਸਪੁਰ ਅਤੇ ਬਟਾਲਾ ਤੋਂ ਵਿਸ਼ੇਸ ਬੱਸਾਂ ਚਲਾਉਣ ਦੀ ਸ਼ੁਰੂਆਤ ਕੀਤੀ ਗਈ ਸੀ।
  ਬਿਆਸ ਦਰਿਆ ਨੇੜਲੇ ਟਾਪੂਨੁਮਾ ਪਿੰਡ ਮੋਜਪੁਰ ਲਈ 7ਵੀਂ ਵਿਸ਼ੇਸ ਬੱਸ ਰਵਾਨਾ
ਇਸੇ ਤਰਾਂ ਅੱਜ ਸਥਾਨਕ ਪੰਚਾਇਤ ਭਵਨ ਤੋਂ ਹੀ ਬਿਆਸ ਦਰਿਆ ਨੇੜਲੇ ਪਿੰਡ ਮੋਜਪੁਰ ਦੇ ਟਾਪੂਨੁਮਾ ਲਈ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਦੇ ਮੰਤਵ ਨਾਲ ਸੱਤਵੀਂ ਵਿਸ਼ੇਸ ਬੱਸ ਰਵਾਨਾ ਕੀਤੀ ਗਈ। ਅੱਜ ਗੁਰਦਾਸਪੁਰ ਦੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਇਸ ਸਥਾਨ ਦਾ ਦੋਰਾ ਕੀਤਾ ਗਿਆ।
ਇਸ ਸਬੰਧੀ ਗੱਲ ਕਰਦਿਆਂ ਡਾ ਸ਼ਾਮ ਸਿੰਘ ਨੇ ਦੱਸਿਆ ਕਿ ਪਿੰਡ ਮੋਜਪੁਰ ਜੋ ਬਿਆਸ ਦਰਿਆ ਦੇ ਬਿਲਕੁਲ ਨਜ਼ਦੀਕ ਹੈ ਅਤੇ ਇਥੇ ਲੰਘਦੇ ਬਿਆਸ ਦਰਿਆ ਦੇ ਵਿਚ ਇਕ ਟਾਪੂਨੁਮਾ ਖੇਤਰ ਹੈ, ਜਿਸ ਨੂੰ ਜਿਲਾ ਪ੍ਰਸ਼ਾਸਨ ਵਲੋਂ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਲਈ ਉਪਰਾਲੇ ਕੀਤੇ ਗਏ ਹਨ ਤੇ ਹਰ ਹਫਤੇ ਜਿਲੇ ਦਾ ਇੱਕ ਵਿਭਾਗ ਇਥੋਂ ਦੀ ਵਿਜਟ ਕਰਦਾ ਹੈ। ਉਨ੍ਹਾਂ ਦੱਸਿਆ ਕਿ ਜਲਦ ਹੀ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਛ ਟਾਪੂਨੁਮਾ ਵਿਖੇ ਜਿਲਾ ਵਾਸੀਆਂ ਨੂੰ ਵੀ ਲਿਜਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਸਥਾਨ ਤੇ ਜੰਗਲਾਤ ਤੇ ਕੁਝ ਹੋਰ ਵਿਭਾਗਾਂ ਵਲੋ ਵਿਕਾਸ ਕੰਮ ਕਰਵਾਏ ਜਾ ਰਹੇ ਹਨ।
admin

ShareTweetSend
Advertisement Advertisement Advertisement
ADVERTISEMENT
Previous Post

ਕਿਰਪਾਲ ਅੱਖਾਂ ਦਾ ਹਸਪਤਾਲ ਵਲੋਂ ਅੱਖਾਂ ਦਾ ਫ੍ਰੀ ਚੈਕ ਅਪ ਕੈੰਪ

Next Post

ਜ਼ਿਲੇ ਗੁਰਦਾਸਪੁਰ ਦੀਆਂ ਦਾਣਾ ਮੰਡੀਆਂ ਵਿਚੋਂ 495424 ਮੀਟਰਕ ਟਨ ਦੀ ਕਣਕ ਦੀ ਖਰੀਦ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)