Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਇੰਜੀ. ਏਐਸ ਬੋਪਾਰਾਏ ਨੇ ਸੰਭਾਲਿਆ ਡਿਪਟੀ ਚੀਫ ਇੰਜੀਨੀਅਰ ਦਾ ਅਹੁੱਦਾ

admin by admin
May 4, 2022
in Punjab
Reading Time: 1 min read
0
Share on FacebookShare on TwitterWhatsapp

ਗੁਰਦਾਸਪੁਰ, 4 ਮਈ ( ਸ਼ਿਵਾ)  – ਪਾਵਰਕਾਮ ਵੱਲੋਂ ਉਚ ਅਧਿਕਾਰੀਆਂ ਦੀਆਂ ਕੀਤੀਆਂ ਗਈਆਂ ਬਦਲੀਆਂ ਤਹਿਤ ਸਰਕਲ ਗੁਰਦਾਸਪੁਰ ਵਿਚ ਡਿਪਟੀ ਚੀਫ ਇੰਜੀਨੀਅਰ ਵਜੋਂ ਤੈਨਾਤ ਕੀਤੇ ਗਏ ਇੰਜੀ. ਅਰਵਿੰਦਰਜੀਤ ਸਿੰਘ ਬੋਪਾਰਾਏ ਨੇ ਅੱਜ ਆਪਣਾ  ਅਹੁੱਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਅੰਮ੍ਰਿਤਸਰ ਵਿਖੇ ਐਸਈ (ਪੀ ਐਂਡ ਐਮ) ਵਜੋਂ ਤੈਨਾਤ ਸਨ।

ਅੱਜ ਗੁਰਦਾਸਪੁਰ ਸਰਕਲ ਵਿਚ ਅਹੁੱਦਾ ਸੰਭਾਲਣ ਮੌਕੇ ਪਾਵਰਕਾਮ ਦੇ ਐਕਸੀਅਨ ਦੀਪਕ ਕੁਮਾਰ, ਮੋਹਤਮ ਸਿੰਘ, ਜਗਜੋਤ ਸਿੰਘ, ਜਗਤਾਰ ਸਿੰਘ, ਗਗਨ ਭਾਸਕਰ, ਸੇਵਾ ਮੁਕਤ ਐਕਸੀਅਨ ਸਤਨਾਮ ਸਿੰਘ ਬੁੱਟਰ, ਐਕਸੀਅਨ ਸੁਰੇਸ਼ ਕਸ਼ਯਪ, ਐਸਡੀਓ ਜਸਦੀਪ ਸਿੰਘ, ਸੁਦਰਸ਼ਨ ਸਿੰਘ ਰੰਧਾਵਾ ਅਤੇ ਰਵਿੰਦਰ ਸਿੰਘ ਬੁੱਟਰ ਆਦਿ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਇੰਜੀ.ਬੋਪਾਰਾਏ ਦਾ ਮੂੰਹ ਮਿੱਠਾ ਕਰਵਾਇਆ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਇਸ ਉਪਰੰਤ ਬੋਪਾਰਾਏ ਨੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਮਾਮਲੇ ਵਿਚ ਕੋਈ ਢਿੱਲ ਨਾ ਵਰਤੀ ਜਾਵੇ। ਉਨਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਾਵਰਕਾਮ ਦਫਤਰਾਂ ਦਾ ਕੰਮ ਕਾਜ ਹੋਰ ਬਿਹਤਰ ਬਣਾਇਆ ਜਾਵੇ ਤੇ ਦਫਤਰ ਵਿਚ ਆਉਣ ਵਾਲੇ ਲੋਕਾਂ ਦੇ ਕੰਮ ਬਿਨਾਂ ਦੇਰੀ ਦੇ ਤੁਰੰਤ ਕੀਤੇ ਜਾਣ। ਉਨਾਂ ਸਮੂਹ ਸਟਾਫ ਨੂੰ ਭਰੋਸਾ ਦਵਾਇਆ ਕਿ ਮੁਲਾਜਮਾਂ ਦੇ ਮਸਲੇ ਵੀ ਹੱਲ ਕੀਤੇ ਜਾਣਗੇ।

admin

ShareTweetSend
Advertisement Advertisement Advertisement
ADVERTISEMENT
Previous Post

ਰਵਿੰਦਰਪਾਲ ਸਿੰਘ ਸੰਧੂ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

Next Post

ਟ੍ਰੈਫਿਕ ਪੁਲਸ ਨੇ ਡਾਕਖਾਨਾ ਚੌਕ ਵਿੱਚ ਬੂਟੇ ਲਾਏ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)