Monday, April 27, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ ਵਲੋਂ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਦਿੱਤੀਆਂ ਸਖ਼ਤ ਹਦਾਇਤਾਂ

admin by admin
May 13, 2022
in Punjab
Reading Time: 1 min read
0
Share on FacebookShare on TwitterWhatsapp

ਗੁਰਦਾਸਪੁਰ, 13 ਮਈ (ਅੰਸ਼ੂ ਸ਼ਰਮਾ) –  ਡਾ. ਅਮਨਦੀਪ ਕੋਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ/ਸ਼ਹਿਰੀ ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਸਥਾਨਕ ਸਕੂਲ ਵਾਹਨ ਪਾਲਿਸੀ ਸਬੰਧੀ ਅਧਿਕਾਰੀਆਂ ਨਾਲ ਜੂਮ ਮੀਟਿੰਗ ਕੀਤੀ ਗਈ ਤੇ ਅਧਿਕਾਰੀਆਂ ਨੂੰ ਆਵਾਜਾਈ ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਅਣਸੁਰੱਖਿਅਤ ਸਕੂਲੀ ਵਾਹਨਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਉਨਾਂ ਨੇ ਜ਼ਿਲਾ ਸਿੱਖਿਆ ਅਫਸਰ (ਸ/ਪ) ਨੂੰ ਹਦਾਇਤ ਕਰਦਿਆਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੇ ਪਿ੍ਰੰਸੀਪਲ ਸਰਟੀਫਿਕੇਟ ਦੇਣ ਕਿ ਜੋ ਉਨਾਂ ਦੇ ਸਕੂਲ ਵਿਚ ਬੱਚਿਆਂ ਲਈ ਸਕੂਲੀ ਵਾਹਨ ਲਗਾਏ ਗਏ ਹਨ ਉਹ ਸਕੂਲ ਵਾਹਨ ਪਾਲਿਸੀ ਦੀ ਇੰਨਬਿੰਨ ਪਾਲਣਾ ਕਰਦੇ ਹਨ। ਟ੍ਰੈੇਫਿਕ ਪੁਲਿਸ ਵਿਭਾਗ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਉਨਾਂ ਕਿਹਾ ਕਿ ਸਖਤੀ ਨਾਲ ਹਦਾਇਤਾਂ ਦੀ ਪਾਲਣਾ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ  ਸੰਭਾਵਿਤ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ।

ਇਸ ਮੌਕੇ ਨੇਹਾ ਨਈਅਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਟੇਟ ਕਮਿਸ਼ਨ ਆਫ ਚਾਈਲਡ ਰਾਈਟਸ ਵਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਲਈ ਜ਼ਿਲਾ ਪੱਧਰੀ ਕਮੇਟੀ ਗਠਿਤ ਕੀਤੀ ਗਈ ਹੈ। ਜਿਸ ਵਲੋਂ ਪਹਿਲੀ ਅਪ੍ਰੈਲ 2022 ਤੋਂ 10 ਮਈ 2022 ਤਕ 11 ਸਕੂਲਾਂ ਦੀ ਚੈਕਿੰਗ ਕੀਤੀ ਗਈ, 71 ਵਾਹਨ ਚੈੱਕ ਕੀਤੇ ਅਤੇ 34 ਚਲਾਨ ਕੱਟੇ ਗਏ ਹਨ।

ਇਸ ਮੌਕੇ ਸੁਖਵਿੰਦਰ ਸਿੰਘ ਬਰਾੜ, ਰਿਜ਼ਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ, ਹਰਿੰਦਰ ਸਿੰਘ ਡੀ.ਐਸ.ਪੀ ਬਟਾਲਾ, ਡਾ. ਸ਼ਾਮ ਸਿੰਘ ਡਿਪਟੀ ਕਮਿਸ਼ਨਰ ਪਸ਼ੂ ਪਾਲਣ ਵਿਭਾਗ, ਹਰਪਾਲ ਸਿੰਘ ਸੰਧਾਵਾਲੀਆਂ,ਜਿਲਾ ਸਿੱਖਿਆ ਅਫਸਰ (ਸ), ਜਿਲਾ ਸਮਾਜਿਕ ਸੁਰੱਖਿਆ ਅਫਸਰ ਹਰਨੇਕ ਸਿੰਘ ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

admin

ShareTweetSend
Advertisement Advertisement Advertisement
ADVERTISEMENT
Previous Post

ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਨੂੰ ਦਿੱਤੇ ਦਿਸ਼ਾ-ਨਿਰਦੇਸ਼

Next Post

ਰੇਲਵੇ ਵਿਭਾਗ ਦੀ ਜ਼ਮੀਨ ਤੇ ਹੋਏ ਨਜਾਇਜ ਕਬਜਿਆਂ ਨੂੰ ਰੇਲਵੇ ਵਿਭਾਗ ਨੇ ਕਰਵਾਇਆ ਖਾਲੀ ਇਮਾਰਤਾਂ ਤੇ ਚਲਾਇਆ ਪੀਲਾ ਪੰਜਾ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)