Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਗਰਮੀਆਂ ਦਾ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਕਰਨ ਦਾ ਫੈਸਲਾ ਕੀਤਾ

admin by admin
May 13, 2022
in Punjab
Reading Time: 1 min read
0
Share on FacebookShare on TwitterWhatsapp

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਚੰਡੀਗੜ੍ਹ- ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਵੱਲੋਂ ਸਕੂਲਾਂ ਅੰਦਰ ਗਰਮੀਆਂ ਦੀਆਂ ਛੁੱਟੀਆਂ ਪਿਛਲੇ ਸਾਲਾਂ ਵਾਂਗ ਹੀ ਕਰਨ ਦੀ ਕੀਤੀ ਪੁਰਜ਼ੋਰ ਮੰਗ ਦੇ ਚੱਲਦਿਆਂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਆਪਣੇ ਫ਼ੈਸਲੇ ਉੱਤੇ ਪੁਨਰ ਵਿਚਾਰ ਕਰਦਿਆਂ 15 ਮਈ ਤੋਂ 31 ਮਈ 2022 ਤੱਕ ਸੂਬੇ ਦੇ ਸਮੂਹ ਸਰਕਾਰੀ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਵਿੱਚ ਆਫਲਾਈਨ ਮੋਡ ਵਿੱਚ ਕਲਾਸਾਂ ਲੱਗਣਗੀਆਂ ਜਦੋਂਕਿ ਗਰਮੀਆਂ ਦਾ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ।ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਕਿ ਕੋਵਿਡ-19 ਮਹਾਂਮਾਰੀ ਕਾਰਨ 2 ਸਾਲ ਸਕੂਲਾਂ ਅੰਦਰ ਆਫਲਾਈਨ ਕਲਾਸਾਂ ਨਾ ਲੱਗਣ ਕਾਰਨ ਹੋਏ ਪੜ੍ਹਾਈ ਦੇ ਨੁਕਸਾਨ ਹੋਣ ਕਾਰਨ ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਵਾਰ-ਵਾਰ ਮੰਗ ਕੀਤੀ ਜਾ ਰਹੀ ਸੀ ਕਿ ਸਰਕਾਰ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਵਾਂਗ ਹੀ ਕਰੇ ਅਤੇ ਆਨਲਾਈਨ ਕਲਾਸਾਂ ਤੋਂ ਗੁਰੇਜ਼ ਕਰੇ। 15 ਮਈ ਤੋਂ 31 ਮਈ 2022 ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ 7 ਵਜੇ ਤੋਂ 11 ਵਜੇ ਅਤੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 7 ਵਜੇ ਤੋਂ 12.30 ਵਜੇ ਤੱਕ ਰਹੇਗਾ।

admin

ShareTweetSend
Advertisement Advertisement Advertisement
ADVERTISEMENT
Previous Post

ਗੁਰਦਾਸਪੁਰ ਸ਼ਹਿਰ ਨੂੰ ਸਾਫ ਸੁਥਰਾ ਤੇ ਸੁੰਦਰ ਰੱਖਣ ਲਈ ਨਾਈਟ ਕਲੀਨਰ ਅਭਿਆਨ ਸ਼ੁਰੂ

Next Post

Jimmy Fallon’s 8 Best Hosting Moments of All Time

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)