Friday, May 1, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਸੀਪੀਆਈ ਐਮ ਐਲ ਲਿਬਰੇਸ਼ਨ ਦੇ ਜ਼ਿਲ੍ਹਾ ਪੱਧਰੀ ਆਗੂਆਂ ਨੇ ਮੀਟਿੰਗ ਕੀਤੀ

admin by admin
May 15, 2022
in Punjab
Reading Time: 1 min read
0
Share on FacebookShare on TwitterWhatsapp

ਗੁਰਦਾਸਪੁਰ, 15 ਮਈ (ਅੰਸ਼ੂ ਸ਼ਰਮਾ) –  ਅਜ ਇਥੇ ਗੁਰਦਾਸਪੁਰ ਵਿਖੇ ਸੀਪੀਆਈ ਐਮ ਐਲ ਲਿਬਰੇਸ਼ਨ ਦੇ ਜ਼ਿਲ੍ਹਾ ਪੱਧਰੀ ਆਗੂਆਂ ਨੇ ਮੀਟਿੰਗ ਕਰਕੇ ਪੰਜਾਬ ਅਤੇ ਦੇਸ਼ ਦੀਆਂ ਰਾਜਨੀਤਕ ਹਾਲਤਾਂ ਦੀ ਸਮੀਖਿਆ ਕੀਤੀ। ਇਸ ਸਮੇਂ ਪਾਰਟੀ ਦੇ‌ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ, ਗੁਲਜ਼ਾਰ ਸਿੰਘ ਅਤੇ ਸੁਖਦੇਵ ਸਿੰਘ

 

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਭਾਗੋਕਾਵਾਂ ਨੇ ਕਿਹਾ ਕਿ ‌ਭਾਰਤ ਦੀ ਮੋਦੀ ਸਰਕਾਰ ‌ਅਤੇ‌ ਆਰ‌ ਐਸ‌ ਐਸ ਦੇਸ਼ ‌ਨੂੰ ਫਾਸ਼ੀਵਾਦ ਵੱਲ ਲਿਜਾ ਰਹੀ ਹੈ।ਦੇਸ‌ ਦੀਆਂ ਘੱਟ ਗਿਣਤੀਆਂ ‌ਖਾਸਕਰ ਮੁਸਲਮਾਨ ਘੱਟ

 

ਗਿਣਤੀ ਉਪਰ ਜਨੂੰਨੀ ਹਿੰਦੂਵਾਦੀਆਂ ਦੀਆਂ ਭੀੜਾਂ ਦੇ ਹਮਲਿਆਂ ਤੋਂ ਬਾਅਦ ਸੱਤਾਧਾਰੀਆਂ ਨੇ ਸਿਧੇ ਹਮਲੇ ਸ਼ੁਰੂ ਕਰ ਦਿੱਤੇ ਹਨ ਜੋ ਦੇਸ‌ ਵਿਚ ਪੈਦਾ ਕੀਤੀ ‌ਜਾਣ ਵਾਲੀ ਖਤਰਨਾਕ ਸਤਿਥੀ ਦੇ ਸੰਕੇਤ ਹਨ ਪਰ ਅਫਸੋਸ ਦੀ ਗਲ ਹੈ ਕਿ ਦੇਸ ‌ਦੀਆ ਵਿਰੋਧੀ ‌ਹਾਕਮ ਪਾਰਟੀਆਂ ਮੋਦੀ ਸਰਕਾਰ ਤੋਂ ਖਤਰਾ ਬਣੇ ਦੇਸ਼ ਦੇ ਸੰਵਿਧਾਨ ਅਤੇ ਤਿਰੰਗੇ ਦੀ ਰਾਖੀ ਲਈ ਕੁਝ ਵੀ ਕਰਨ ‌ਲਈ ਤਿਆਰ ਨਹੀਂ ਜਿਸ ਹਾਲਤ ਵਿੱਚ ਦੇਸ਼ ਦੇ ਲੋਕਾਂ ਨੂੰ ਦੇਸ਼ ਨੂੰ ਫਾਸ਼ੀਵਾਦ ‌ਤੋ ਬਚਾਉਣ ਲਈ ਅੱਗੇ ਆਉਣਾ ਪਵੇਗਾ। ਉਨ੍ਹਾਂ ਪੰਜਾਬ ਸਰਕਾਰ ਦੀ ਗੱਲ ਕਰਦਿਆਂ ਕਿਹਾ ਕਿ ਬੇਸ਼ੱਕ ਸਰਕਾਰ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ‌ਛਡਾਉਣ ਦਾ ਚੰਗਾ ਉਪਰਾਲਾ ਕਰ ਰਹੀ ਹੈ
ਪਰ ਪੰਜਾਬ ਵਿੱਚ ਲਗਾਤਾਰ ਅਮਨ ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ ਹਰ ਰੋਜ਼ ਕਤਲ ਹੋ ਰਹੇ ਹਨ,ਨਸ਼ਾ ਕੰਟਰੋਲ ਹੋਣ ਦੀ ਬਜਾਏ ਵਧਦਾ ਜਾ ਰਿਹਾ ਹੈ, ਨਸ਼ੇ ਨੂੰ ਕੰਟਰੋਲ ਕਰਨ‌ ਅਤੇ ਜਨਤਾ ਦੇ ਵਿਵਹਾਰ ਲਈ ਪੁਲਿਸ ‌ਦੇ ਅਮਲ ਵਿੱਚ ‌ਕੋਈ ਤਬਦੀਲੀ ਨਹੀਂ ਦਿਸ ਰਹੀ, ਸਰਕਾਰ ਫਿਰਕੂ ਅਤੇ ਵੱਖ ਵਾਦੀ ਸਾਜਸਕਾਰੀਆ ਨੂੰ ਵੀ ਸਮਝਣ ਵਿਚ ਨਾਕਾਮ ਰਹੀ ਹੈ। ਮੀਟਿੰਗ ਵਿੱਚ ਅਸ਼ਵਨੀ ਕੁਮਾਰ ਲੱਖਣਕਲਾ, ਵਿਜੇ ਕੁਮਾਰ ਸੋਹਲ, ਸੁਖਦੇਵ ਸਿੰਘ ਗੋਸਲ, ਬਲਬੀਰ ਸਿੰਘ ਉਚਾਧਕਾਲਾ, ਗੁਰਿੰਦਰ ਸਿੰਘ, ਕੁਲਦੀਪ ਰਾਜੂ ਅਤੇ ਜੋਗਿੰਦਰ ਪਾਲ ਵੇਹਲ ਸ਼ਾਮਲ ਸਨ

admin

ShareTweetSend
Advertisement Advertisement Advertisement
ADVERTISEMENT
Previous Post

पाक अपनी हरकताें से नहीं आ रहा बाज, पाकिस्तान ड्रोन बामियाल सेक्टर में घुसा

Next Post

ਸਪੋਰਟਸ -ਭਾਰਤ ਨੇ ਰਚਿਆ ਇਤਿਹਾਸ, ਜਿੱਤਿਆ ਥਾਮਸ ਕੱਪ ਬੈਡਮਿੰਟਨ ਟੂਰਨਾਮੈਂਟ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)