ਸਪੋਰਟਸ – ਥਾਮਸ ਕੱਪ ਬੈਡਮਿੰਟਨ ਟੂਰਨਾਮੈਂਟ ‘ਚ ਭਾਰਤ ਨੇ ਇਤਿਹਾਸ ਰਚ ਦਿੱਤਾ ਹੈ। ਟੀਮ ਨੇ ਪਹਿਲੀ ਵਾਰ ਫਾਈਨਲ ਖ਼ਿਤਾਬ ਜਿੱਤ ਕੇ ਗੋਲਡ ਮੈਡਲ ਹਾਸਲ ਕੀਤਾ ਹੈ। ਟੀਮ ਇੰਡੀਆ ਨੇ ਇੰਡੋਨੇਸ਼ੀਆ ਨੂੰ 3-0 ਨਾਲ ਕਲੀਨ ਸਵੀਪ ਕੀਤਾ।