Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਪੁਰਾਣੇ ਕੇਸ ਵਿੱਚ ਲੋੜੀਂਦੇ ਵਿਅਕਤੀ ਨੂੰ ਫੜਨ ਗਈ ਪੁਲਸ ਪਾਰਟੀ ਤੇ ਕੁੱਝ ਲੋਕਾਂ ਕੀਤਾ ਹਮਲਾ

admin by admin
May 21, 2022
in Punjab
Reading Time: 1 min read
0
Share on FacebookShare on TwitterWhatsapp

ਗੁਰਦਾਸਪੁਰ, 21 ਮਈ (ਸ਼ਿਵਾ) – ਪੁਰਾਣੇ ਕੇਸ ਵਿੱਚ ਲੋੜੀਂਦੇ ਵਿਅਕਤੀ ਨੂੰ ਫੜਨ ਗਈ ਪੁਲਸ ਪਾਰਟੀ ਤੇ ਕੁੱਝ ਲੋਕਾਂ ਕੀਤਾ ਹਮਲਾ । ਪੁਲਸ ਪਾਰਟੀ ਤੇ  ਹਮਲੇ ਵਿਚ ਦੋ ਪੁਲਸ ਪਾਰਟੀ ਦੇ ਸਿਪਾਹੀ ਜਖ਼ਮੀ ਹੋ ਗਏ। ਜਦ ਕਿ ਇੱਕ ਸਿਪਾਹੀ ਦੀ ਵਰਦੀ ਫੱਟ ਗਈ । ਇਸ  ਸਬੰਧੀ ਪੁਲਸ ਨੇ ਮੌਕੇ ਤੇ ਹੀ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਜਦ ਕਿ ਤਿੰਨ ਔਰਤਾਂ ਸਮੇਤ 5 ਲੋਕ ਫਰਾਰ ਹੋ ਗਏ ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਇਸ ਮਾਮਲੇ ਸਬੰਧੀ ਗੱਲਬਾਤ ਕਰਦੇ  ਹੋਏ ਪੁਲਸ ਸਟੇਸ਼ਨ ਸਿਟੀ ਦੇ ਐਸ . ਐਚ . ਓ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੂੰ ਮੁਖਬਰ ਦੀ ਸੂਚਨਾ ਮਿਲੀ ਸੀ ਕਿ ਦੋਸ਼ੀ ਰੋਹਿਤ ਕੁਮਾਰ ਉਰਫ ਰੋਮੀ  ਰੇਲਵੇ ਸਟੇਸ਼ਨ ਕਾਲੋਨੀ ਗੁਰਦਾਸਪੁਰ ਵਿੱਚ ਕਿਸੇ ਦੇ ਘਰ ਵਿੱਚ ਲੁਕਿਆ ਹੋਇਆ ਹੈ। ਜਿਸ ਤੇ ਉਨ੍ਹਾਂ ਦੀ ਅਗਵਾਈ ਵਿਚ ਪੁਲਸ ਪਾਰਟੀ ਨੇ ਮੁਹੱਲਾ ਰੇਲਵੇ ਸਟੇਸ਼ਨ ਵਿੱਚ ਜਾ ਕੇ ਤਾਲਾਸ਼ ਸ਼ੁਰੂ ਕੀਤੀ ਤਾਂ ਇਸ ਦੌਰਾਨ 3 ਵਿਅਕਤੀਆਂ ਅਤੇ ਤਿੰਨ ਔਰਤਾਂ ਨੇ ਪੁਲਸ ਦੇ ਨਾਲ ਬਿਨਾਂ ਕਾਰਨ ਲੜਾਈ ਸ਼ੁਰੂ ਕਰ ਦਿੱਤੀ ਅਤੇ ਇਸ ਝੱਗੜੇ ਵਿੱਚ ਪੁਲਸ ਦਾ  ਸਿਪਾਹੀ ਮਨਜਿੰਦਰ ਕੁਮਾਰ ਦੀ ਵਰਦੀ ਫੱਟ ਗਈ ਜਦ ਕਿ ਸਿਪਾਹੀ ਤਰਣਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਜਖ਼ਮੀ ਹੋ ਗਏ । ਉਨ੍ਹਾਂ ਨੇ ਦੱਸਿਆ ਕਿ ਪੁਲਸ ਨੇ ਮੌਕੇ ਤੇ ਹੀ ਇੱਕ ਵਿਅਕਤੀ ਰਾਜੇਸ਼ ਕੁਮਾਰ ਉਰਫ ਡਾਕਟਰ ਬੱਬਲੂ ਪੁੱਤਰ ਅਨਿਲ ਕੁਮਾਰ ਨਿਵਾਸੀ ਮੁਹੱਲਾ ਰੇਲਵੇ ਕਾਲੋਨੀ ਨੂੰ ਗ੍ਰਿਫਤਾਰ ਕਰ ਲਿਆ ਜਦ ਕਿ ਬਾਕੀ ਸਾਰੇ ਫਰਾਰ ਹੋ ਗਏ । ਉਨ੍ਹਾਂ ਨੇ ਦੱਸਿਆ ਕਿ ਪੁਲਸ ਨੇ ਸਿਪਾਹੀ ਮਨਜਿੰਦਰ ਕੁਮਾਰ ਦੇ ਬਿਆਨਾਂ ਦੇ ਅਧਾਰ ਤੇ  ਉਕਤ ਦੋਸ਼ੀਆਂ ਦੇ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।

admin

ShareTweetSend
Advertisement Advertisement Advertisement
ADVERTISEMENT
Previous Post

ਜੇਲ ਵਿਚ ਕੈਦੀ ਹੋਈ ਹੱਥੋ ਪਾਈ ਇਕ ਦਾ ਸਿਰ ਫੱਟਿਆ

Next Post

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰੇਰਨਾ ਸਦਕਾ ਪਿੰਡ ਚਿੱਟੀ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਦਿੱਤਾ ਭਰਵਾਂ ਹੁੰਗਾਰਾ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)