Wednesday, April 29, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਅਧੂਰੇ ਦਸਤਾਵੇਜ ਵਾਹਣ ਚਾਲਕਾਂ ਦੇ ਵਿਰੁੱਧ ਕੀਤੀ ਜਾਵੇਗੀ ਸ਼ਖਤ ਕਾਰਵਾਈ…… ਐਸ਼,ਐਚ.ਓ

admin by admin
May 24, 2022
in Punjab
Reading Time: 1 min read
0
Share on FacebookShare on TwitterWhatsapp

ਗੁਰਦਾਸਪੁਰ, 24 ਮਈ (ਸ਼ਿਵਾ)- ਸ਼ਹਿਰ ਵਿਚ ਅਮਨ ਸ਼ਾਨਤੀ ਅਤੇ ਕਾਨੂੰਨੀ ਵਿਵਸ਼ਥਾ ਨੂੰ ਬਹਾਲ ਰੱਖਣ ਦੇ ਲਈ ਜ਼ਿਲਾ ਗੁਰਦਾਸਪੁਰ ਵਿਚ ਪੰਜਾਬ ਪੁਲਸ ਵੱਲੋਂ ਲੱਗਾਤਾਰ ਦੋਪਹਿਆ ਵਾਹਣ ਚਾਲਕਾਂ ਅਤੇ ਚਾਰ ਪਹਿਆ ਵਾਹਣਾ ਦੀ ਲੱਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਜਿਸ ’ਚ ਟੈ੍ਫਿਕ ਪੁਲਸ ਮੁਲਾਜ਼ਮ ਅਤੇ ਮਹਿਲਾ ਪੁਲਸ ਮੁਲਾਜ਼ਮਾਂ ਵੱਲੋਂ ਥਾਂ- ਥਾਂ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਸ਼ਿਟੀ ਪੁਲਸ ਸਟੇਸ਼ਨ ਐਸ਼,ਐਚ.ਓ ਗੁਰਮੀਤ ਸਿੰਘ ਨੇ ਦੱਸਿਆ ਕਿ ਮਾਨਯੋਗ ਐਸ.ਐਸ.ਪੀ ਹਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ

ਸ਼ਹਿਰ ਵਿਚ ਅਮਨਸ਼ਾਨਤੀ ਵਿਵਸ਼ਥਾ ਅਤੇ ਕਾਨੂੰਨੀ ਵਿਵਸ਼ਥਾ ਨੂੰ ਬਹਾਲ ਰੱਖਣ ਦੇ ਲਈ ਲੱਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਵੱਖ -ਵੱਖ ਚੌਕਾ ’ਚ ਉਨ੍ਹਾਂ ਵੱਲੋਂ 5- 5 ਪੁਲਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ। ਜਿਸ ਵਿਚ ਮਹਿਲਾ ਪੁਲਸ ਮੁਲਾਜ਼ਮਾਂ ਨੂੰ ਵੀ ਤੈਨਾਤ ਕੀਤਾ ਗਿਆ ਹੈ। ਉਨ੍ਹਾਂ ਨੇ ਸ਼ਹਿਰ ਨਿਵਾਸ਼ੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਘਰ ਤੋਂ ਬਾਹਰ ਆਉਣ ਸਮੇਂ ਉਹ ਆਪਣੇ ਵਾਹਨਾਂ ਦੇ ਦਸਤਾਵੇਜ ਪੁਰੇ ਰੱਖਣ ਜੇਕਰ ਕਿਸੇ ਵਿਅਕਤੀ ਕੋਲੋ ਚੈਕਿੰਗ ਕਰਨ ਤੇ ਵਾਹਨਾਂ ਦੇ ਦਸਤਾਵੇਜ ਪੁਰੇ ਨਹੀ ਪਾਏ ਜਾਦੇ ਤਾਂ ਉਸ ਦੇ ਵਿਰੁੱਧ ਸ਼ਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

admin

ShareTweetSend
Advertisement Advertisement Advertisement
ADVERTISEMENT
Previous Post

मुख्यमंत्री भगवंत सिंह मान ने कैबिनेट मंत्री डॉ विजय सिंगला को कैबिनेट से निष्कासित किया

Next Post

हथियार रखने की ज़रूरत हिंदुओं को ज़्यादा है:-हरविंदर सोनी

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)