Saturday, April 18, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੀ ਭਗਵੰਤ ਮਾਨ ਸਰਕਾਰ ਬੈਕ ਫੁੱਟ ‘ਤੇ

ਕੈਬਨਿਟ ਮੀਟਿੰਗ ਰੱਦ

admin by admin
May 31, 2022
in Punjab
Reading Time: 1 min read
0
Share on FacebookShare on TwitterWhatsapp

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

Punjab News: ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੀ ਭਗਵੰਤ ਮਾਨ ਸਰਕਾਰ ਬੈਕ ਫੁੱਟ ‘ਤੇ ਆ ਗਈ ਹੈ। ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘੱਟ ਕਰਨ ਦੇ ਮੁੱਦੇ ‘ਤੇ ਵਿਰੋਧੀ ਧਿਰ ਪੰਜਾਬ ਸਰਕਾਰ ਨੂੰ ਘੇਰ ਰਹੀ ਹੈ। ਭਗਵੰਤ ਮਾਨ ਦੀ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਨਜ਼ਰ ਆ ਰਹੀ ਹੈ। ਤਣਾਅ ਦੇ ਡਰੋਂ ਭਗਵੰਤ ਮਾਨ ਨੇ ਬਜਟ ਸੈਸ਼ਨ ਸਬੰਧੀ ਹੋਣ ਵਾਲੀ ਕੈਬਨਿਟ ਮੀਟਿੰਗ ਰੱਦ ਕਰ ਦਿੱਤੀ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ‘ਚ ਹੋਣ ਵਾਲੇ ਵਿਧਾਇਕਾਂ ਦਾ ਟ੍ਰੇਨਿੰਗ ਸੈਸ਼ਨ ਨੂੰ ਵੀ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਨਵੀਂ ਸਰਕਾਰ ਬਣਨ ਤੋਂ ਬਾਅਦ ਵੀਵੀਆਈਪੀ ਲੋਕਾਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਜਾ ਰਹੀ ਹੈ। ਸ਼ਨੀਵਾਰ ਨੂੰ ਜਾਣਕਾਰੀ ਮਿਲੀ ਸੀ ਕਿ ਸਿੱਧੂ ਮੂਸੇਵਾਲਾ ਸਮੇਤ 424 ਲੋਕਾਂ ਦੀ ਸੁਰੱਖਿਆ ਘਟਾ ਦਿੱਤੀ ਗਈ ਹੈ। ਇਸ ਘਟਨਾ ਦੇ ਇੱਕ ਦਿਨ ਬਾਅਦ ਹੀ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ। ਨਿਸ਼ਾਨੇ ‘ਤੇ ‘ਆਪ’ ਸਰਕਾਰ ਪੰਜਾਬ ਦੀ ਮੁੱਖ ਵਿਰੋਧੀ ਪਾਰਟੀ ਕਾਂਗਰਸ ਇਸ ਮੁੱਦੇ ‘ਤੇ ਭਗਵੰਤ ਮਾਨ ਦੀ ਸਰਕਾਰ ‘ਤੇ ਹਮਲੇ ਕਰ ਰਹੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਨੇ ਦਾਅਵਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਸੁਰੱਖਿਆ ‘ਚ ਕਟੌਤੀ ਕਾਰਨ ਹੋਈ ਹੈ। ਅਮਰਿੰਦਰ ਸਿੰਘ ਰਾਜਾ ਨੇ ਤਾਂ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੱਤਾ ਹੈ। ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਬਣੀ ਹੋਈ ਹੈ। ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਆਪਣੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਬਰਖਾਸਤ ਕਰ ਦਿੱਤਾ ਸੀ। ਇੰਨਾ ਹੀ ਨਹੀਂ ਹਾਲ ਹੀ ਵਿਚ ਵਾਪਰੀਆਂ ਇਨ੍ਹਾਂ ਦੋ ਵੱਡੀਆਂ ਘਟਨਾਵਾਂ ਦਾ ਅਸਰ ਅਗਲੇ ਮਹੀਨੇ ਸੰਗਰੂਰ ਲੋਕ ਸਭਾ ਸੀਟ ‘ਤੇ ਹੋਣ ਵਾਲੀਆਂ ਉਪ ਚੋਣਾਂ ‘ਤੇ ਵੀ ਦੇਖਿਆ ਜਾ ਸਕਦਾ ਹੈ।

admin

ShareTweetSend
Advertisement Advertisement Advertisement
ADVERTISEMENT
Previous Post

ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ

Next Post

ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਰਾਹੀਂ ਮਿਲ ਰਹੀਆਂ ਔਨਲਾਈਨ ਸੇਵਾਵਾਂ ਦਾ ਘੇਰਾ ਹੋਰ ਵਧਾਇਆ – ਵਿਧਾਇਕ ਅਮਰਪਾਲ ਸਿੰਘ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)