Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਸੀ ਪੀ‌ ਆਈ‌ ਐਮ ਐਲ ਲਿਬਰੇਸ਼ਨ ਅਤੇ ਆਰ ਐਮ ਪੀ ਆਈ ਸਮੇਤ ਕਿਸਾਨ ਜਥੇਬੰਦੀਆਂ ਨੇ ਰਾਸ਼ਟਰਪਤੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

admin by admin
June 4, 2022
in Punjab
Reading Time: 1 min read
0
Share on FacebookShare on TwitterWhatsapp

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਗੁਰਦਾਸਪੁਰ, 4 ਜੂਨ (ਸ਼ਿਵਾ) –  ਅੱਜ ਇੱਥੇ ਗੁਰੂ ਨਾਨਕ ਪਾਰਕ‌ ਵਿਖੇ ਸੀ ਪੀ‌ ਆਈ‌ ਐਮ ਐਲ ਲਿਬਰੇਸ਼ਨ ਅਤੇ ਆਰ ਐਮ ਪੀ ਆਈ ਸਮੇਤ ਕਿਸਾਨ ਜਥੇਬੰਦੀਆਂ ਦੇ ਵਰਕਰਾਂ ਨੇ ਇਕਤ੍ਰ ਹੋਣ ਤੋਂ ਬਾਅਦ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ‌ਦਫਤਰ ਤੱਕ ਮਾਰਚ ਕੀਤਾ ਅਤੇ ਬੰਦੀ ਸਿੰਘਾਂ‌‌ ਸਮੇਤ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ ਬੁਧੀਜੀਵੀਆਂ, ਲੇਖਕਾਂ ਅਤੇ ਨੌਜਵਾਨਾਂ ਦੀ ਰਿਹਾਈ ਅਤੇ ਕਿਸਾਨੀ ਮੰਗਾਂ ਲਈ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ।ਇਸ ਸਮੇਂ ਆਪਣੇ ਸੰਬੋਧਨ ਵਿਚ ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ, ਕਿਸਾਨ ਆਗੂ ਸੁਖਦੇਵ ਸਿੰਘ ਭਾਗੋਕਾਵਾਂ, ਮੱਖਣ ਸਿੰਘ ਕੁਹਾੜ ਅਤੇ ਕਪੂਰ ਸਿੰਘ ਘੁੰਮਣ ਨੇ ਕਿਹਾ ਕਿ ਭਾਰਤ ਸਰਕਾਰ ਆਪਣੀ ‌ਸਜਾ‌ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਅਤੇ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ ਬੁਧੀਜੀਵੀਆਂ ਲੇਖਕਾਂ ਅਤੇ ਪੱਤਰਕਾਰਾਂ ਉਪਰ ਦਰਜ ਕੀਤੇ ਝੂਠੇ ਕੇਸਾਂ ਨੂੰ ਤੁਰੰਤ ਵਾਪਸ ਲਿਆ ਜਾਵੇ। ਬੱਖਤਪੁਰਾ ਨੇ ਕਿਹਾ ਕਿ ਬੰਦੀ ਸਿੰਘ ਅਤੇ ਝੂਠੇ ਕੇਸਾਂ ਵਿੱਚ ਬੰਦ ਜ਼ਿਆਦਾ ਤਰ ਵਿਅਕਤੀ ਘੱਟ ਗਿਣਤੀਆਂ ਨਾਲ ਸਬੰਧਤ ਹਨ ਜਿਨ੍ਹਾਂ ਨੂੰ ਜੇਲ੍ਹਾਂ ਵਿੱਚ ਬੰਦ ਰੱਖਣਾ ਸੰਵਿਧਾਨ ਵਿੱਚ ਦਰਜ ਅਹਿਮ ਮੱਧ ਧਰਮਨਿਰਪੱਖਤਾ ਦੀ ਘੋਰ‌‌ ਉਲੰਘਣਾ ਹੈ। ਉਨ੍ਹਾਂ ਮੋਦੀ ਸਰਕਾਰ ਉਪਰ ਲੋਕਾਂ ਦੇ ਜਮਹੂਰੀ ਹੱਕਾਂ ਨੂੰ ਕੁਚਲਣ ਦੇ ਦੋਸ‌‌ ਲਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਬਾਰ ਬਾਰ ਸੰਵਿਧਾਨ ਦੀਆਂ ਹੱਦਾਂ ਨੂੰ ਉਲੰਘ ਰਹੀ ਹੈ ਜਿਸ ਕਾਰਨ ਦੇਸ ਦੀਆਂ ਘੱਟ ਗਿਣਤੀਆਂ ਅੰਦਰ ਭੈਅ ਅਤੇ ਸਹਿਮ ਦਾ ਮਾਹੌਲ ਹੈ ਇਸ ਸੁਆਲ ਨੂੰ ਸਮਝਣ ਦੀ ਬਜਾਏ ‌ਭਾਜਪਾ ਉਲਟਾ ਦੇਸ਼ ਵਿਚ ਹਿੰਦੂਆਂ ਨੂੰ ਖ਼ਤਰੇ ਦਾ ਢੋਲ ਪਿਟ ਰਹੀ ਹੈ। ਆਗੂਆਂ ਪੰਥਕ ਪਾਰਟੀ ਕਹੁਉਦੀ‌ ਅਕਾਲੀ ਦਲ ਉਪਰ ਬੰਦੀ ਸਿੰਘਾਂ ਦੀ ਰਿਹਾਈ ਦੇ‌‌ ਸੁਆਲ ਉਪਰ ਰਾਜਨੀਤਕ ਰੋਟੀਆਂ ਸੇਕਣ ਦੇ‌ ਇਲਜ਼ਾਮ ਲਾਉਂਦਿਆਂ ਕਿਹਾ ਕਿ ਪੰਜਾਬ ਕਾਂਗਰਸ ਵੀ ਇਨ੍ਹਾਂ ਸੁਆਲਾਂ ਉਪਰ ਬਰਾਬਰ ਦੋਸ਼ੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਬੰਦੀ ਸਿੰਘਾਂ ਦੇ ਮੁੱਦੇ ਉਪਰ ਚੁਪ ਧਾਰੀ ਹੋਈ ਹੈ। ਇਸ ਸਮੇਂ ਐਮ ਐਸ ਪੀ ਲਈ ਕਨੂੰਨ ਬਨਾਉਣ, ਲਖੀਮਪੁਰ ‌‌ਕਤਲਕਾਡ ਵਿਚ ਸ਼ਾਮਿਲ ਦੇਸ਼ ਦੇ ਰਾਜ ਗ੍ਰਿਹਿ ਮੰਤਰੀ ਟੈਣੀ ਨੂੰ ਸਰਕਾਰ ਚੋਂ ਬਾਹਰ ਕਰਨ, ਇਸ ਕਤਲਕਾਂਡ ਦੇ ਗੁਆਹਾ ਨੂੰ ਢੁਕਵੀਂ ਸੁਰੱਖਿਆ ਮਹੁਈਆ ਕਰਨ ਸਮੇਤ ਬਾਰਾਂ ਮੰਗਾਂ ਦਾ ਮੰਗ ਪੱਤਰ ਦਿੱਤਾ ਗਿਆ। ਇਸ ਸਮੇਂ ਵਿਜੇ ਕੁਮਾਰ ਸੋਹਲ, ਰਘਬੀਰ ਸਿੰਘ ਚਾਹਲ, ਅਸ਼ਵਨੀ ਕੁਮਾਰ ਲੱਖਣਕਲਾ, ਗੁਰਦਿਆਲ ਸਿੰਘ ਸੋਹਲ, ਜੋਗਿੰਦਰ ਪਾਲ ਲੇਹਲ, ਬਲਬੀਰ ਸਿੰਘ ਉਚਾਧਕਾਲਾ, ਕੁਲਜੀਤ ਸਿੰਘ, ਐਸ ਪੀ ਗੋਸਲ ਅਤੇ ਸੁਖਦੇਵ ਸਿੰਘ ਗੋਸਲ ਸ਼ਾਮਲ ਸਨ

admin

ShareTweetSend
Advertisement Advertisement Advertisement
ADVERTISEMENT
Previous Post

ਸਿੱਧੂ ਮੂਸੇਵਾਲਾ ਦੀ ਮੰਗੇਤਰ ਨੇ ਕਿਹਾ ਹੈ ਕਿ ‘ਉਹ ਕਿਸੇ ਹੋਰ ਨਾਲ ਵਿਆਹ ਨਹੀਂ ਕਰੇਗੀ

Next Post

ਬਾਲੀਵੁੱਡ ਸਟਾਰ ਸੰਜੇ ਦੱਤ ਵੀ ਮਰਹੂਮ ਗਾਇਕ ਦੇ ਮਾਤਾ-ਪਿਤਾ ਨੂੰ ਮਿਲਣ ਲਈ ਪੰਜਾਬ ਪਹੁੰਚੇ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)