Friday, June 20, 2025
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਵਿਸ਼ਵ ਵਾਤਾਵਰਣ ਦਿਵਸ

admin by admin
June 5, 2022
in Punjab
Reading Time: 1 min read
0
Share on FacebookShare on TwitterWhatsapp

ਗੁਰਦਾਸਪੁਰ, 5 ਜੂਨ (ਅੰਸ਼ੂ ਸ਼ਰਮਾ, ਸ਼ਿਵਾ)- ਹਵਾ, ਮਿੱਟੀ, ਪਾਣੀ ਤੇ ਆਵਾਜ਼ ਪ੍ਰਦੂਸ਼ਣ ਦੇ ਖਿਲਾਫ ਪੂਰੇ ਵਿਸ਼ਵ ਵਿਚ 5 ਜੂਨ ਨੂੰ ਮਨਾਏ ਜਾਂਦੇ ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ਵਿਚ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਥੇ ਵਾਤਾਵਰਣ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਾਤਾਵਰਣ ਦੀ ਸ਼ੁੱਧਤਾ ਦਾ ਸੰਦੇਸ਼ ਦਿੰਦੇ ਹੋਏ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਅਮਨਦੀਪ ਕੋਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ/ਜਨਰਲ) ਤੇ ਹੋਰਨਾਂ ਅਧਿਕਾਰੀਆਂ ਵਲੋਂ ‘ਹਰ ਮਨੁੱਖ ਲਾਵੇ ਇੱਕ ਰੁਖ’ ਦੇ ਨਆਰੇ ਤਹਿਤ ਬੂਟੇ ਲਗਾਏ ਗਏ। ਇਸ ਮੌਕੇ ਅੰਜਨ ਸਿੰਘ ਵਣ ਮੰਡਲ ਅਫਸਰ, ਪਰਮਿੰਦਰ ਸਿੰਘ ਸੈਣੀ ਜਿਲਾ ਗਾਈਡੈਂਸ ਕਾਊਂਸਲਰ, ਲਖਵਿੰਦਰ ਸਿੰਘ ਉਪ ਜਿਲਾ ਸਿੱਖਿਆ ਅਫਸਰ (ਸ), ਸੁਖਪਾਲ ਸਿੰਘ ਜਿਲਾ ਮੈਨੇਜਰ ਉਦਯੋਗ ਵਿਭਾਗ, ਰਜੇਸ਼ ਕੁਮਾਰ ਐਕਸੀਅਨ ਪ੍ਰਦੂਸ਼ਨ ਕੰਟਰੋਲ ਬੋਰਡ, ਗੁਰਜੀਤ ਸਿੰਘ ਬੀਡੀਪੀਓ, ਬਾਬਾ ਆਇਆ ਸਿੰਘ ਕਾਲਜ ਤੇ ਪਬਲਿਕ ਸਕੂਲ ਰਿਆੜਕੀ ਤੁਗਲਵਾਲ ਦੇ ਵਿਦਿਆਰਥੀਆਂ ਤੇ ਐਮ.ਡੀ ਗਗਨਦੀਪ ਸਿੰਘ ਵਿਰਕ ਆਦਿ ਮੋਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਡਾ. ਅਨਦੀਪ ਕੋਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਅੱਜ ਜਿਲਾ ਪੱਧਰ ਤੇ ਵਾਤਾਵਰਣ ਦਿਵਸ ਮਨਾਇਆ ਗਿਆ ਹੈ। ਉਨਾਂ ਕਿਹਾ ਕਿ ਵਾਤਾਵਰਨ ਦੀ ਸਮੱਸਿਆ ਦਿਨੋ ਦਿਨ ਗੰਭੀਰ ਰੁਖ ਅਖਤਿਆਰ ਕਰਦੀ ਜਾ ਰਹੀ ਹੈ, ਜਿਸ ਲਈ ਸਾਰਿਆਂ ਨੂੰ ਸੁਚੇਤ ਹੋਣ ਦੀ ਜਰੂਰਤ ਹੈ। ਉਨਾਂ ਕਿਹਾ ਕਿ ਤ੍ਰਾਸਦੀ ਇਹ ਹੈ ਕਿ ਮਨੁੱਖ ਕੋਲ ਰਹਿਣ ਲਈ ਸਿਰਫ ਇੱਕ ਧਰਤੀ ਹੈ ਪਰ ਮਨੁੱਖ ਦੇ ਵਾਤਾਵਰਨ ਪ੍ਰਤੀ ਗੈਰ ਜਿੰਮੇਵਾਰਨਾ ਰੁਖ਼ ਕਾਰਨ ਕੁਦਰਤ ਦੀਆਂ ਜੀਵਨ ਜਿਉਣ ਲਈ ਬੁਨਿਆਦੀ ਨਿਆਂਮਤਾਂ ਜਿਵੇਂ ਪਾਣੀ, ਹਵਾ ਤੇ ਮਿੱਟੀ, ਪਲੀਤ ਅਤੇ ਗੰਦਲੀਆਂ ਹੁੰਦੀਆਂ ਜਾ ਰਹੀਆਂ ਹਨ, ਜਿਸ ਨੂੰ ਬਚਾਉਣ ਦੀ ਸਖਤ ਲੋੜ ਹੈ। ਉਨਾਂ ਦੱਸਿਆ ਕਿ ਇਸੇ ਤਹਿਤ ਅੱਜ ਪੂਰੇ ਵਿਸ਼ਵ ਵਿਚ ਵਾਤਾਵਰਣ ਦਿਵਸ ਮਨਾਇਆ ਗਿਆ ਹੈ ਤੇ ਜਿਲਾ ਪ੍ਰਸ਼ਾਸਨ ਵਲੋਂ ਵੀ ਜ਼ਿਲ੍ਹੇ ਅੰਦਰ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਜਾਗਰੂਕ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜਿਲੇ ਅੰਦਰ ‘ਪਾਣੀ ਦੇ ਰਾਖੇ’ ਮੁਹਿੰਮ ਚਲਾਈ ਜਾ ਰਹੀ ਹੈ ਤੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

RelatedPosts

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵਲੋਂ ਤਲਵਿੰਦਰ ਸਿੰਘ ਨੂੰ ਏ.ਐੱਸ.ਆਈ. ਬਣਨ ਤੇ ਸਟਾਰ ਲਗਾਇਆ

ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਕੂੜਾ ਡਸਟਬੀਨਾਂ ਵਿਚ ਹੀ ਪਾਇਆ ਜਾਵੇ ਅਤੇ ਕੂੜੇ ਆਦਿ ਨੂੰ ਗਲੀਆਂ ਜਾਂ ਸੜਕਾਂ ਵਿਚ ਨਾ ਸੁੱਟਿਆ ਜਾਵੇ ਅਥੇ ਜਿਲੇ ਨੂੰ ਸੁੰਦਰ ਬਣਾਉਣ ਲਈ ਰਲ ਕੇ ਹੰਭਲਾ ਮਾਰਿਆ ਜਾਵੇ।

ਇਸ ਤੋਂ ਪਹਿਲਾਂ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਣ ਦਿਵਸ ਮੌਕੇ ਆਨਲਾਈਨ ਪ੍ਰੋਗਰਾਮ ਵੀ ਕਰਵਾਇਆ ਗਿਆ, ਜਿਸ ਵਿਚ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਵਲੋਂ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ ਗਿਆ।

admin

ShareTweetSend
Advertisement Advertisement Advertisement
ADVERTISEMENT
Previous Post

ਲੋੜਵੰਦ ਲੋਕਾਂ ਦੀ ਸਿਹਤ ਸਹੂਲਤਾਂ ਲਈ ਚੈਂਬਰ ਆਫ ਕਾਮਰਸ ਦਾ ਉਪਰਾਲਾ ਸ਼ਲਾਘਾਯੋਗ-ਰਮਨ ਬਹਿਲ

Next Post

The Last Guardian Playstation 4 Game review

admin

admin

Related Posts

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025
ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵਲੋਂ ਤਲਵਿੰਦਰ ਸਿੰਘ ਨੂੰ ਏ.ਐੱਸ.ਆਈ. ਬਣਨ ਤੇ ਸਟਾਰ ਲਗਾਇਆ
Punjab

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵਲੋਂ ਤਲਵਿੰਦਰ ਸਿੰਘ ਨੂੰ ਏ.ਐੱਸ.ਆਈ. ਬਣਨ ਤੇ ਸਟਾਰ ਲਗਾਇਆ

April 9, 2025
ਪੰਜਾਬ ਅਤੇ ਚੰਡੀਗੜ੍ਹ ਦੇ ਨੌਜਵਾਨ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਹੋਵੇਗਾ ਮੈਰਾਥਨ ਦਾ ਆਯੋਜਨ: ਪਰਮਜੀਤ ਸਿੰਘ ਗਿੱਲ
Punjab

ਪੰਜਾਬ ਅਤੇ ਚੰਡੀਗੜ੍ਹ ਦੇ ਨੌਜਵਾਨ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਹੋਵੇਗਾ ਮੈਰਾਥਨ ਦਾ ਆਯੋਜਨ: ਪਰਮਜੀਤ ਸਿੰਘ ਗਿੱਲ

April 4, 2025
ਮੋਦੀ ਹਰ ਵਰਗ ਵਿੱਚ ਹਰਮਨ ਪਿਆਰੇ ਨੇਤਾ ਵਜੋਂ ਉਭਰੇ : ਪਰਮਜੀਤ ਸਿੰਘ ਗਿੱਲ
Politics

ਮੋਦੀ ਹਰ ਵਰਗ ਵਿੱਚ ਹਰਮਨ ਪਿਆਰੇ ਨੇਤਾ ਵਜੋਂ ਉਭਰੇ : ਪਰਮਜੀਤ ਸਿੰਘ ਗਿੱਲ

March 24, 2025

Leave a Reply Cancel reply

Your email address will not be published. Required fields are marked *

Advertise Here Advertise Here Advertise Here
ADVERTISEMENT
  • Trending
  • Comments
  • Latest
मर्डर करने वाले आरोपी का दूसरा साथी बहुत जल्दी पुलिस की गिरफ्त में होगा , एसपी गुरु प्रताप सहोता

मर्डर करने वाले आरोपी का दूसरा साथी बहुत जल्दी पुलिस की गिरफ्त में होगा , एसपी गुरु प्रताप सहोता

September 12, 2024
ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

August 6, 2022
नशा बटाला से खत्म करना ही मेरा पहला लक्ष्य है ,डीएसपी हरीश बहल

नशा बटाला से खत्म करना ही मेरा पहला लक्ष्य है ,डीएसपी हरीश बहल

August 16, 2024
ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

September 16, 2022

Hello world!

0

The Legend of Zelda: Breath of the Wild gameplay on the Nintendo Switch

0

Shadow Tactics: Blades of the Shogun Review

0

macOS Sierra review: Mac users get a modest update this year

0
ਅੱਜ ਪੰਜਾਬ ਨੂੰ ਵੀ ਭਾਜਪਾ ਦੀ ਅਗਵਾਈ ਵਾਲੀ ਮਜ਼ਬੂਤ ਸਰਕਾਰ ਦੀ ਲੋੜ : ਹੀਰਾ ਵਾਲੀਆ

ਅੱਜ ਪੰਜਾਬ ਨੂੰ ਵੀ ਭਾਜਪਾ ਦੀ ਅਗਵਾਈ ਵਾਲੀ ਮਜ਼ਬੂਤ ਸਰਕਾਰ ਦੀ ਲੋੜ : ਹੀਰਾ ਵਾਲੀਆ

June 18, 2025
ਭਾਈ ਜੈਤਾ ਜੀ ਮਹਾਨ ਜਰਨੈਲ ਅਤੇ ਯੋਧੇ ਸਨ : ਪਰਮਜੀਤ ਸਿੰਘ ਗਿੱਲ 

ਭਾਈ ਜੈਤਾ ਜੀ ਮਹਾਨ ਜਰਨੈਲ ਅਤੇ ਯੋਧੇ ਸਨ : ਪਰਮਜੀਤ ਸਿੰਘ ਗਿੱਲ 

June 16, 2025
ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਗੁਰਦਾਸਪੁਰ ਵਲੋ ਪੰਛੀਆਂ ਦੇ ਪੀਣ ਲਈ ਕੀਤਾ ਪਾਣੀ ਦਾ ਪ੍ਰਬੰਧ      

ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਗੁਰਦਾਸਪੁਰ ਵਲੋ ਪੰਛੀਆਂ ਦੇ ਪੀਣ ਲਈ ਕੀਤਾ ਪਾਣੀ ਦਾ ਪ੍ਰਬੰਧ     

June 15, 2025
ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਸਰਕਾਰੀ ਕਾਲਜ ਗੁਰਦਾਸਪੁਰ ਨੂੰ ਸਕਿਲ ਡਿਵੈਲਪਮੈਂਟ ਸੈਂਟਰ ਸਥਾਪਿਤ ਕਰਨ ਲਈ 17.41 ਲੱਖ ਰੁਪਏ ਦੀ ਗ੍ਰਾਂਟ ਜਾਰੀ

ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਸਰਕਾਰੀ ਕਾਲਜ ਗੁਰਦਾਸਪੁਰ ਨੂੰ ਸਕਿਲ ਡਿਵੈਲਪਮੈਂਟ ਸੈਂਟਰ ਸਥਾਪਿਤ ਕਰਨ ਲਈ 17.41 ਲੱਖ ਰੁਪਏ ਦੀ ਗ੍ਰਾਂਟ ਜਾਰੀ

June 14, 2025
Advertisement Advertisement Advertisement
ADVERTISEMENT

Recent News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)