Friday, June 20, 2025
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਦੇ ਹਾਈ ਪ੍ਰੋਫਾਈਲ ਕਤਲ ਕੇਸ ਦੇ ਸਬੰਧ ਵਿਚ 05 ਹੋਰ ਵਿਅਕਤੀਆ ਸਮੇਤ 2 ਸ਼ੂਟਰ ਗਿ੍ਰਫਤਾਰ

admin by admin
June 6, 2022
in Punjab
Reading Time: 1 min read
0
Share on FacebookShare on TwitterWhatsapp

ਚੰਡੀਗੜ /ਜਲੰਧਰ, ਜੂਨ 6, :
ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ), ਸਵਪਨ ਸ਼ਰਮਾ, ਨੇ ਐਤਵਾਰ ਨੂੰ ਦੱਸਿਆ ਕਿ ਪੰਜਾਬ ਪੁਲਿਸ ਨੇ ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਦੇ ਹਾਈ ਪ੍ਰੋਫਾਈਲ ਕਤਲ ਕੇਸ ਦੇ ਸਬੰਧ ਵਿਚ 05 ਹੋਰ ਵਿਅਕਤੀਆ ਸਮੇਤ 2 ਸ਼ੂਟਰਾਂ ਨੂੰ ਗਿ੍ਰਫਤਾਰ ਕੀਤਾ ਹੈ, ਜਿਸ ਨਾਲ ਕੁੱਲ ਗਿਣਤੀ 09 ਹੋ ਗਈ ਹੈ।

ਗਿ੍ਰਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਹਰਵਿੰਦਰ ਸਿੰਘ ਉਰਫ ਫੋਜੀ ਵਾਸੀ ਬੁਲੰਦਸ਼ਰ, ਵਿਕਾਸ ਮਾਹਲੇ ਵਾਸੀ ਗੁੜਗਾਉਂ, ਹਰਿਆਣਾ, ਸਚਿਨ ਧੌਲਿਆ ਵਾਸੀ ਅਲਵਰ, ਰਾਜਸਥਾਨ, ਮਨਜੋਤ ਕੋਰ ਵਾਸੀ ਸੰਗਰੂਰ ਅਤੇ ਯਾਦਵਿੰਦਰ ਸਿੰਘ ਵਾਸੀ ਪੀਲੀਭੀਤ, ਯੂ.ਪੀ. ਵਜੋਂ ਕੀਤੀ ਗਈ ਹੈ। ਪੁਲਿਸ ਵਲੋਂ ਇਹਨਾਂ ਕੋਲੋਂ 7 ਪਿਸਤੋਲ ਸਮੇਤ 5 ਵਿਦੇਸ਼ੀ .30 ਬੋਰ ਪਿਸਤੋਲ ਅਤੇ ਦੋ .315 ਬੋਰ ਕੰਟਰੀਮੇਡ ਪਿਸਤੋਲ ਤੇ 3 ਵਾਹਨ ਮਹਿੰਦਰਾ ਐਕਸ.ਯੂ.ਵੀ, ਟੋਇਟਾ ਈਟੀਓਸ ਅਤੇ ਹੁੰਡਈ ਵਰਨਾ ਵੀ ਬਰਾਮਦ ਕੀਤੇ ਗਏ ਹਨ।

RelatedPosts

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵਲੋਂ ਤਲਵਿੰਦਰ ਸਿੰਘ ਨੂੰ ਏ.ਐੱਸ.ਆਈ. ਬਣਨ ਤੇ ਸਟਾਰ ਲਗਾਇਆ

ਜਿਕਰਯੋਗ ਹੈ ਕਿ 14 ਮਾਰਚ 2022, ਨੂੰ ਸ਼ਾਮ 06 ਵਜੇ ਦੇ ਕਰੀਬ ਪਿੰਡ ਮੱਲੀਆਂ ਵਿਖੇ ਚੱਲ ਰਹੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਵਲੋਂ ਸੰਦੀਪ ਸਿੰਘ ਉਰਫ ਸੰਦੀਪ ਨੰਗਲ ਅੰਬੀਆ ਵਜੋ ਜਾਣੇ ਜਾਂਦੇ ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਸੀਨੀਅਰ ਪੁਲਿਸ ਕਪਤਾਨ, ਨੇ ਦੱਸਿਆ ਕਿ ਹਰਵਿੰਦਰ ਸਿੰਘ ਉਰਫ ਫੋਜੀ , ਜਿਸ ਨੂੰ ਬੁਲੰਦਸ਼ਰ, ਯੂ.ਪੀ. ਤੋਂ ਫੜਿਆ ਗਿਆ ਸੀ ਅਤੇ ਜੋ ਕਿ ਇਸ ਕਤਲ ਵਿਚ ਮੁੱਖ ਕੋਰਡੀਨੇਟਰ ਸੀ, ਨੇ ਹੀ ਸ਼ਾਰਪ ਸ਼ੂਟਰਾਂ ਨੂੰ ਆਉਣ ਜਾਣ ਲਈ ਵਾਹਨ, ਹਥਿਆਰ, ਸੇਫ ਹਾਉਸ, ਹਥਿਆਰਾ ਨੂੰ ਹੈਂਡਲ ਕਰਨ ਲਈ ਟ੍ਰੈਨਿੰਗ, ਵਿਤੀ ਸਹਾਇਤਾ ਅਤੇ ਜੁਰਮ ਨੂੰ ਅੰਜਾਮ ਦੇਣ ਲਈ ਰੇਕੀ ਕਰਨ ਲਈ ਸਹਾਇਤਾ ਦਿੱਤੀ ਸੀ।ਉਹਨਾਂ ਨੇ ਦੱਸਿਆ ਕਿ ਫਰੀਦਾਬਾਦ ਤੋਂ ਫੜੇ ਗਏ ਇੱਕ ਹੋਰ ਦੋਸ਼ੀ ਵਿਕਾਸ ਮਾਹਲੇ, ਮੁੱਖ ਸ਼ੂਟਰ ਨੂੰ ਗੋਲੀਬਾਰੀ ਕਰਨ ਵਾਲਿਆ ਦੀ ਪਛਾਣ ਕਰਨ ਅਤੇ ਉਹਨਾਂ ਨੂੰ ਸਿਖਲਾਈ ਦੇਣ ਦਾ ਕੰਮ ਸੋਂਪਿਆ ਗਿਆ ਸੀ ਅਤੇ ਬਾਅਦ ਵਿਚ ਉਸਨੇ ਵੀ ਫੌਜੀ ਨਾਲ ਮਿਲ ਕੇ ਸੰਦੀਪ ਦੀ ਟਾਰਗੇਟ ਕਿਲਿੰਗ ਨੰੁ ਅੰਜਾਮ ਦਿੱਤਾ ਸੀ। ਜਾਂਚ ਦੋਰਾਨ ਵਿਕਾਸ ਮਾਹਲੇ ਨੇ ਪੰਜਾਬ ਵਿਚ ਦੋ ਕਤਲ ਕੇਸਾਂ ਵਿਚ ਆਪਣੀ ਭੂਮਿਕਾ ਦਾ ਖੁਲਾਸਾ ਕੀਤਾ ਹੈ, ਜਿਹਨਾਂ ਬਾਰੇ ਪੁਲਿਸ ਨੂੰ ਪਹਿਲਾਂ ਪਤਾ ਨਹੀ ਸੀ।

ਹੋਰ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਜਲੰਧਰ (ਦਿਹਾਤੀ) ਸ਼੍ਰੀ ਸਵਪਨ ਸ਼ਰਮਾ, ਆਈ.ਪੀ.ਐਸ. ਨੇ ਦੱਸਿਆ ਕਿ ਸਚਿਨ ਧੋਲੀਆ ਅਤੇ ਮੰਨਜੋਤ ਕੌਰ ਨੂੰ ਕੋਸ਼ਲ ਡਾਗਰ ਗਿਰੋਹ ਦੇ ਮੈਂਬਰਾਂ ਨੂੰ ਪਨਾਹ ਦੇਣ ਅਤੇ ਉਹਨਾਂ ਨੂੰ ਬਚਕੇ ਨਿਕਲਣ ਲਈ ਸੁਰੱਖਿਅਤ ਰਸਤਾ ਮੁਹੱਈਆ ਕਰਵਾਉਣ ਦੇ ਦੋਸ਼ਾਂ ਵਿਚ ਗਿ੍ਰਫਤਾਰ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਪਿਛਲੇ 3 ਹਫਤਿਆ ਵਿਚ ਪੁਲਿਸ ਨੇ ਇਸ ਗਿ੍ਰਰੋਹ ਦੇ ਮੈਂਬਰਾਂ ਦੁਆਰਾ ਲੁਕਣ ਲਈ ਵਰਤੇ ਜਾਂਦੇ 18 ਟਿਕਾਣਿਆ ਦੀ ਪਛਾਣ ਕਰਕੇ ਛਾਪੇ ਮਾਰੀ ਕੀਤੀ ਹੈ ਅਤੇ ਇਸ ਮਾਮਲੇ ਵਿਚ ਕਈ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ।

ਐਸ.ਐਸ.ਪੀ. ਜਲੰਧਰ (ਦਿਹਾਤੀ) ਨੇ ਦੱਸਿਆ ਕਿ ਪੰਜਵਾਂ ਦੋਸ਼ੀ ਯਾਦਵਿੰਦਰ ਸਿੰਘ, ਜੋ ਜੁਝਾਰ ਸਿੰਘ ਦਾ ਨਜ਼ਦੀਕੀ ਸਾਥੀ ਹੈ, ਗਿਰੋਹ ਦੇ ਮੈਂਬਰਾਂ ਵਿਚਕਾਰ ਵਿਚੋਲੇ ਦਾ ਕੰਮ ਕਰਦਾ ਸੀ।

ਇਸ ਦੋਰਾਨ 19 ਮਾਰਚ ਨੂੰ ਪੁਲਿਸ ਨੇ 4 ਮੁੱਖ ਸਾਜਿਸ਼ ਕਰਤਾਵਾਂ ਨੂੰ ਗਿ੍ਰਫਤਾਰ ਕਰਕੇ ਇਸ ਕੇਸ ਦੀ ਗੁੱਥੀ ਸੁਲਝਾਈ ਸੀ। ਇਨਾਂ ਦੋਸ਼ੀਆਂ ਦੀ ਪਛਾਣ ਫਤਿਹ ਸਿੰਘ ਉਰਫ ਜੁਵਰਾਜ਼ ਵਾਸੀ ਸੰਗਰੂਰ , ਗੁੂਰਗ੍ਰਾਮ ਹਰਿਆਣਾ ਦੇ ਨਾਹਰਪੁਰ ਰੂਪਾ ਦੇ ਕੋਸ਼ਲ ਚੋਧਰੀ , ਹਰਿਆਣਾ ਦੇ ਪਿੰਡ ਮਹੇਸ਼ਪੁਰ ਪਲਵਨ ਦੇ ਅਮਿਤ ਡਾਗਰ, ਪਿੰਡ ਮਾਧੋਪੁਰ, ਪੀਤੀਭੀਤ, ਯੂ.ਪੀ. ਦੇ ਰਹਿੰਣ ਵਾਲੇ ਸਿਮਰਜੀਤ ਸਿੰਘ ਉਰਫ ਜੁਝਾਰ ਸਿੰਘ ਵਜੋਂ ਹੋਈ ਹੈ । ਇਹ ਚਾਰੇ ਮੁਲਜਮ ਹਿਸਟਰੀਸ਼ੀਟਰ ਹਨ ਅਤੇ 20 ਤੋਂ ਵੱਧ ਅਪਰਾਧਿਕ ਮਾਮਲਿਆ ਦਾ ਸਾਹਮਣਾ ਕਰ ਰਹੇ ਹਨ ਇਹਨਾਂ ਵਿਚੋਂ ਜ਼ਿਆਦਾਤਰ ਕਤਲ ਅਤੇ ਇਰਾਦਾ ਕਤਲ ਦੇ ਕੇਸਾਂ ਤਹਿਤ ਵੱਖ ਵੱਖ ਜੇਲਾਂ ਬੰਦਾ ਸਨ ਅਤੇ ਇਨਾਂ ਨੂੰ ਪ੍ਰੋਡੱਕਸ਼ਨ ਵਾਰੰਟ ਤੇ ਲਿਆਂਦਾ ਗਿਆ ਸੀ।ਸ਼ੂਟਰਾਂ ਦੀ ਪ੍ਰੌਫਾਇਲ:

1. ਦਿੱਲੀ, ਹਰਿਆਣਾ ਅਤੇ ਪੱਛਮੀ ਯੂ.ਪੀ. ਵਿਚ ਸਰਗਰਮ ਕੌਸ਼ਲ ਡਾਗਰ ਗੈਂਗ ਦਾ ਮੁੱਖ ਕੁਆਰਡੀਨੇਟਰ ਹਰਵਿੰਦਰ ਸਿੰਘ ਉਰਫ ਫੋਜੀ 18 ਸਾਲ ਦੀ ਹਥਿਆਰਬੰਦ ਸੇਵਾ ਨਿਭਾਉਣ ਤੋਂ ਬਾਅਦ ਇਸ ਸਾਲ ਫਰਵਰੀ ਵਿਚ 6 ਜਾਟ ਬਟਾਲੀਆਨ ਤੋਂ ਸੇਵਾ ਮੁਕਤ ਹੋਇਆ ਸੀ, ਉਹ ਹਿਸਟਰੀ ਸ਼ੀਟਰ ਹੈ ਅਤੇ ਪੱਛਮੀ ਯੂ.ਪੀ. ਅਤੇ ਹਰਿਆਣਾ ਦੇ ਵੱਖ -ਵੱਖ ਜਿਲਿਆ ਵਿਚ ਕਤਲ, ਹਥਿਆਰਬੰਦ ਡਕੈਤੀ ਅਤੇ ਜਬਰੀ ਵਸੂਲੀ ਨਾਲ ਸਬੰਧਤ ਘੱਟੋ- ਘੱਟ 21 ਅਪਰਾਧਿਕ ਮਾਮਲਿਆ ਦਾ ਸਾਹਮਣਾ ਕਰ ਰਿਹਾ ਹੈ। ਉਸ ਵਿਰੁੱਧ ਦਰਜ਼ ਕਈ ਕੇਸਾ ਵਿਚ ਉਹ ਭਗੋੜਾ ਸੀ।

2. ਵਿਕਾਸ ਮਾਹਲੇ, ਜਿਸਦੇ ਖਿਲਾਫ ਹਰਿਆਣਾ ਵਿਚ ਕਤਲ ਅਤੇ ਜਬਰੀ ਵਸੂਲੀ ਨਾਲ ਸਬੰਧਤ 9 ਅਪਰਾਧਿਕ ਮਾਮਲੇ ਦਰਜ਼ ਹਨ, ਨੇ ਜਾਂਚ ਦੋਰਾਨ ਪੰਜਾਬ ਵਿਚ ਕਤਲ ਦੇ ਦੋ ਮਾਮਲਿਆ ਵਿਚ ਆਪਣੀ ਭੂਮਿਕਾ ਕਬੂਲੀ ਹੈ, ਜਿਹਨਾਂ ਬਾਰੇ ਪੁਲਿਸ ਨੂੰ ਪਹਿਲਾਂ ਨਹੀ ਪਤਾ ਸੀ। ਜੂਨ 2021 ਵਿਚ ਸੁਖਮੀਤ ਸਿੰਘ ਡਿਪਟੀ ਇੱਕ ਟਰਾਂਸਪੋਟਰ ਨੂੰ ਜਲੰਧਰ ਸ਼ਹਿਰ ਵਿਚ ਅਣਪਛਾਤੇ ਵਿਅਕਤੀਆ ਨੇ ਗੋਲੀ ਮਾਰ ਦਿੱਤੀ ਸੀ। ਹੁਣ ਪਤਾ ਲੱਗਾ ਹੈ ਕਿ ਵਿਕਾਸ ਮਾਹਲੇ ਨੇ ਹੋਰਾਂ ਨਾਲ ਮਿਲ ਕੇ ਇਸ ਕਤਲ ਨੂੰ ਅੰਜਾਮ ਦਿੱਤਾ ਸੀ।

ਜਨਵਰੀ 2022 ਵਿਚ ਮਨਪ੍ਰੀਤ ਛੱਲਾ ਅਤੇ ਮਨਪ੍ਰੀਤ ਵਿੱਕੀ ਨਾਮ ਦੇ ਦੋ ਵਿਅਕਤੀਆ, ਜੋ ਕਿ ਇੱਕ ਮਾਰੇ ਗਏ ਗੈਂਗਸਟਰ ਕੁਲਵੀਰ ਨਰੂਆਣਾ ਦੇ ਦੋਵੇ ਸਾਥੀ ਸਨ, ਨੂੰ ਅਣਪਛਾਤੇ ਵਿਅਕਤੀਆ ਨੇ ਬਠਿੰਡਾ ਵਿਚ ਗੋਲੀ ਮਾਰ ਦਿੱਤੀ ਸੀ। ਵਿਕਾਸ ਦੀ ਪੁੱਛ ਗਿੱਛ ਤੋਂ ਪਤਾ ਲੱਗਾ ਹੈ ਕਿ ਇਹ ਦੋਵੇ ਕਤਲ ਵੀ ਉਸਨੇ ਸੰਗਰੂਰ ਦੇ ਇੱਕ ਹੋਰ ਗੈਂਗਸਟਰ ਫਤਿਹ ਨਗਰੀ ਦੀ ਗਿ੍ਰਫਤਾਰੀ ਦਾ ਬਦਲਾ ਲੇਣ ਲਈ ਕੀਤੇ ਸਨ। ਮਨਪ੍ਰੀਤ ਛੱਲਾ ਨੇ ਕਥਿਤ ਤੌਰ ਤੇ ਪੁਲਿਸ ਨੂੰ ਕੁਲਵੀਰ ਨਰੂਆਣਾ ਕਤਲ ਕਾਂਡ ਵਿਚ ਫਤਿਹ ਨਗਰੀ ਦੀ ਭੁਮਿਕਾ ਬਾਰੇ ਸੂਚਿਤ ਕੀਤਾ ਸੀ।

admin

ShareTweetSend
Advertisement Advertisement Advertisement
ADVERTISEMENT
Previous Post

The Last Guardian Playstation 4 Game review

Next Post

ਲੜਕੀ ਦੀ ਫੋਟੋ ਡਿਲੀਟ ਨਾ ਕਰਨ ਨੂੰ ਲੈ ਕੇ ਚੱਲੀ ਸੀ ਗੋਲੀ

admin

admin

Related Posts

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025
ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵਲੋਂ ਤਲਵਿੰਦਰ ਸਿੰਘ ਨੂੰ ਏ.ਐੱਸ.ਆਈ. ਬਣਨ ਤੇ ਸਟਾਰ ਲਗਾਇਆ
Punjab

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵਲੋਂ ਤਲਵਿੰਦਰ ਸਿੰਘ ਨੂੰ ਏ.ਐੱਸ.ਆਈ. ਬਣਨ ਤੇ ਸਟਾਰ ਲਗਾਇਆ

April 9, 2025
ਪੰਜਾਬ ਅਤੇ ਚੰਡੀਗੜ੍ਹ ਦੇ ਨੌਜਵਾਨ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਹੋਵੇਗਾ ਮੈਰਾਥਨ ਦਾ ਆਯੋਜਨ: ਪਰਮਜੀਤ ਸਿੰਘ ਗਿੱਲ
Punjab

ਪੰਜਾਬ ਅਤੇ ਚੰਡੀਗੜ੍ਹ ਦੇ ਨੌਜਵਾਨ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਹੋਵੇਗਾ ਮੈਰਾਥਨ ਦਾ ਆਯੋਜਨ: ਪਰਮਜੀਤ ਸਿੰਘ ਗਿੱਲ

April 4, 2025
ਮੋਦੀ ਹਰ ਵਰਗ ਵਿੱਚ ਹਰਮਨ ਪਿਆਰੇ ਨੇਤਾ ਵਜੋਂ ਉਭਰੇ : ਪਰਮਜੀਤ ਸਿੰਘ ਗਿੱਲ
Politics

ਮੋਦੀ ਹਰ ਵਰਗ ਵਿੱਚ ਹਰਮਨ ਪਿਆਰੇ ਨੇਤਾ ਵਜੋਂ ਉਭਰੇ : ਪਰਮਜੀਤ ਸਿੰਘ ਗਿੱਲ

March 24, 2025

Leave a Reply Cancel reply

Your email address will not be published. Required fields are marked *

Advertise Here Advertise Here Advertise Here
ADVERTISEMENT
  • Trending
  • Comments
  • Latest
मर्डर करने वाले आरोपी का दूसरा साथी बहुत जल्दी पुलिस की गिरफ्त में होगा , एसपी गुरु प्रताप सहोता

मर्डर करने वाले आरोपी का दूसरा साथी बहुत जल्दी पुलिस की गिरफ्त में होगा , एसपी गुरु प्रताप सहोता

September 12, 2024
ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

August 6, 2022
नशा बटाला से खत्म करना ही मेरा पहला लक्ष्य है ,डीएसपी हरीश बहल

नशा बटाला से खत्म करना ही मेरा पहला लक्ष्य है ,डीएसपी हरीश बहल

August 16, 2024
ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

September 16, 2022

Hello world!

0

The Legend of Zelda: Breath of the Wild gameplay on the Nintendo Switch

0

Shadow Tactics: Blades of the Shogun Review

0

macOS Sierra review: Mac users get a modest update this year

0
ਅੱਜ ਪੰਜਾਬ ਨੂੰ ਵੀ ਭਾਜਪਾ ਦੀ ਅਗਵਾਈ ਵਾਲੀ ਮਜ਼ਬੂਤ ਸਰਕਾਰ ਦੀ ਲੋੜ : ਹੀਰਾ ਵਾਲੀਆ

ਅੱਜ ਪੰਜਾਬ ਨੂੰ ਵੀ ਭਾਜਪਾ ਦੀ ਅਗਵਾਈ ਵਾਲੀ ਮਜ਼ਬੂਤ ਸਰਕਾਰ ਦੀ ਲੋੜ : ਹੀਰਾ ਵਾਲੀਆ

June 18, 2025
ਭਾਈ ਜੈਤਾ ਜੀ ਮਹਾਨ ਜਰਨੈਲ ਅਤੇ ਯੋਧੇ ਸਨ : ਪਰਮਜੀਤ ਸਿੰਘ ਗਿੱਲ 

ਭਾਈ ਜੈਤਾ ਜੀ ਮਹਾਨ ਜਰਨੈਲ ਅਤੇ ਯੋਧੇ ਸਨ : ਪਰਮਜੀਤ ਸਿੰਘ ਗਿੱਲ 

June 16, 2025
ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਗੁਰਦਾਸਪੁਰ ਵਲੋ ਪੰਛੀਆਂ ਦੇ ਪੀਣ ਲਈ ਕੀਤਾ ਪਾਣੀ ਦਾ ਪ੍ਰਬੰਧ      

ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਗੁਰਦਾਸਪੁਰ ਵਲੋ ਪੰਛੀਆਂ ਦੇ ਪੀਣ ਲਈ ਕੀਤਾ ਪਾਣੀ ਦਾ ਪ੍ਰਬੰਧ     

June 15, 2025
ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਸਰਕਾਰੀ ਕਾਲਜ ਗੁਰਦਾਸਪੁਰ ਨੂੰ ਸਕਿਲ ਡਿਵੈਲਪਮੈਂਟ ਸੈਂਟਰ ਸਥਾਪਿਤ ਕਰਨ ਲਈ 17.41 ਲੱਖ ਰੁਪਏ ਦੀ ਗ੍ਰਾਂਟ ਜਾਰੀ

ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਸਰਕਾਰੀ ਕਾਲਜ ਗੁਰਦਾਸਪੁਰ ਨੂੰ ਸਕਿਲ ਡਿਵੈਲਪਮੈਂਟ ਸੈਂਟਰ ਸਥਾਪਿਤ ਕਰਨ ਲਈ 17.41 ਲੱਖ ਰੁਪਏ ਦੀ ਗ੍ਰਾਂਟ ਜਾਰੀ

June 14, 2025
Advertisement Advertisement Advertisement
ADVERTISEMENT

Recent News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)