Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਲੜਕੀ ਦੀ ਫੋਟੋ ਡਿਲੀਟ ਨਾ ਕਰਨ ਨੂੰ ਲੈ ਕੇ ਚੱਲੀ ਸੀ ਗੋਲੀ

admin by admin
June 6, 2022
in Punjab
0
Share on FacebookShare on TwitterWhatsapp

ਅੰਮ੍ਰਿਤਸਰ, 6 ਜੂਨ – ਤਿੰਨ ਦਿਨ ਪਹਿਲਾਂ ਬੁੱਧਵਾਰ ਨੂੰ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਬਾਹਰ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਲੜਕੀ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਲਿਆ ਹੈ।

ਪੁਲੀਸ ਕਮਿਸ਼ਨਰ ਅਰੁਣ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਲਵਪ੍ਰੀਤ ਸਿੰਘ ਦੇ ਪਿਤਾ ਲਖਵਿੰਦਰ ਸਿੰਘ ਦੇ ਬਿਆਨਾਂ ’ਤੇ ਥਾਣਾ ਕੈਂਟ ਦੀ ਪੁਲੀਸ ਨੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਸ਼ਨੀਵਾਰ ਨੂੰ ਲੜਕੀ ਸਮੇਤ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਮੁਲਜ਼ਮਾਂ ਦੀ ਪਛਾਣ ਮਨਿੰਦਰ ਸਿੰਘ ਵਾਸੀ ਕੱਥੂਨੰਗਲ, ਜਸ਼ਨ ਕੁਮਾਰ ਵਾਸੀ ਕੋਟ ਖਾਲਸਾ ਵਜੋਂ ਹੋਈ ਹੈ ਅਤੇ ਇੱਕ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਇਆ ਹੈ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਸੀਪੀ ਨੇ ਦੱਸਿਆ ਕਿ ਮੋਬਾਈਲ ਤੋਂ ਲੜਕੀ ਦੀ ਫੋਟੋ ਡਿਲੀਟ ਨਾ ਕਰਨ ਨੂੰ ਲੈ ਕੇ ਲੜਾਈ ਹੋਈ ਸੀ ਅਤੇ ਇਸ ਤੋਂ ਬਾਅਦ ਹੋਈ ਗੋਲੀਬਾਰੀ ਵਿੱਚ ਦੂਜੇ ਪੱਖ ਦੇ ਲਵਪ੍ਰੀਤ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ, ਜਦੋਂ ਕਿ ਉਸ ਦਾ ਦੋਸਤ ਗੁਰਸਿਮਰਨ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।

ਫੜੇ ਗਏ ਮੁਲਜ਼ਮਾਂ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਨਾਲ ਸਬੰਧਤ ਹੋਰ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪ੍ਰੈਸ ਕਾਨਫਰੰਸ ਵਿੱਚ ਏਜੀਸੀਪੀ ਇਨਵੈਸਟੀਗੇਸ਼ਨ ਰਛਪਾਲ ਸਿੰਘ, ਏਡੀਸੀਪੀ ਸਿਟੀ 2 ਪ੍ਰਭਜੋਤ ਸਿੰਘ, ਏਸੀਪੀ ਗੁਰਵਿੰਦਰ ਸਿੰਘ ਅਤੇ ਥਾਣਾ ਛਾਉਣੀ ਦੇ ਐਸਐਚਓ ਹਾਜ਼ਰ ਸਨ।

admin

ShareTweetSend
Advertisement Advertisement Advertisement
ADVERTISEMENT
Previous Post

ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਦੇ ਹਾਈ ਪ੍ਰੋਫਾਈਲ ਕਤਲ ਕੇਸ ਦੇ ਸਬੰਧ ਵਿਚ 05 ਹੋਰ ਵਿਅਕਤੀਆ ਸਮੇਤ 2 ਸ਼ੂਟਰ ਗਿ੍ਰਫਤਾਰ

Next Post

Hands on: Samsung Galaxy A5 2017 review

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)