Sunday, April 5, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਰਮਨ ਬਹਿਲ ਨੇ ਸ਼ੁਰੂ ਕਰਵਾਇਆ ਗੁਰਦਾਸੁਪਰ ‘ਚੋਂ ਗੁਜਰਦੀ ਡਰੇਨ ਦੀ ਸਫਾਈ ਦਾ ਕੰਮ

admin by admin
June 10, 2022
in Punjab
Reading Time: 1 min read
0
Share on FacebookShare on TwitterWhatsapp

ਗੁਰਦਾਸਪੁਰ, 10 ਜੂਨ (ਅੰਸ਼ੂ ਸ਼ਰਮਾ, ਸ਼ਿਵਾ) – ਬਰਸਾਤਾਂ ਦੇ ਆਉਣ ਵਾਲੇ ਸੀਜਨ ਤੋਂ ਪਹਿਲਾਂ ਸ਼ਹਿਰ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਦੇ ਹੱਲ ਲਈ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਨੇ ਨਬੀਪੁਰ ਕੱਟ ਡਰੇਨ ਦੀ ਸਫਾਈ ਦਾ ਕੰਮ ਸ਼ੁਰੂ ਕਰਵਾਇਆ। ਇਸ ਤਹਿਤ ਅੱਜ ਬਹਿਲ ਨੇ ਤਿੱਬੜੀ ਰੋਡ ਸਥਿਤ ਗੁਰਦੁਆਰਾ ਬਾਬਾ ਟਹਿਲ ਸਿੰਘ ਨੇੜਿਉਂ ਗੁਜਰਦੀ ਉਕਤ ਡਰੇਨ ਵਿਚ ਸਫਾਈ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਨ ਮੌਕੇ ਕਿਹਾ ਕਿ ਇਸ ਤੋਂ ਪਹਿਲਾਂ ਕਈ ਵਾਰ ਇਸ ਡਰੇਨ ਦੀ ਸਫਾਈ ਦਾ ਕੰਮ ਲੇਟ ਹੋ ਜਾਂਦਾ ਸੀ ਜਿਸ ਕਾਰਨ ਬਰਸਾਤ ਦੇ ਮੌਸਮ ਵਿਚ ਸ਼ਹਿਰ ਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਵਧ ਜਾਂਦੀ ਸੀ। ਪਰ ਇਸ ਵਾਰ ਉਨਾਂ ਨੇ ਸਮਾ ਰਹਿੰਦਿਆਂ ਹੀ ਇਸ ਦੀ ਸਫਾਈ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ ਅਤੇ ਕੁਝ ਹੀ ਦਿਨਾਂ ਵਿਚ ਇਹ ਕੰਮ ਮੁਕੰਮਲ ਕਰ ਲਿਆ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਕਿ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਡਰੇਨ ਦੀ ਸਫਾਈ ਹੋਵੇਗੀ। ਇਸ ਤੋਂ ਇਲਾਵਾ ਇਸ ਸਾਲ ਪੰਜਾਬ ਸਰਕਾਰ ਨੇ ਹੋਰ ਡਰੇਨਾਂ ਦੀ ਸਫਾਈ ਦਾ ਕੰਮ 100 ਫੀਸਦੀ ਕਰਵਾਈ ਜਾਵੇਗੀ ਜਿਸ ਲਈ ਪਿਛਲੇ ਦਿਨਾਂ ਵਿਚ ਬਕਾਇਦਾ ਸਰਵੇ ਵੀ ਕਰਵਾਇਆ ਸੀ ਅਤੇ ਸਬੰਧਿਤ ਵਿਭਾਗ ਵੱਲੋਂ ਇਸ ਸਬੰਧੀ ਵੀ ਕੰਮ ਕੀਤਾ ਜਾ ਰਿਹਾ ਹੈ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਹਰ ਪੱਖ ਤੋਂ ਖਰੀ ਉਤਰ ਰਹੀ ਹੈ ਜਿਸ ਤਹਿਤ ਨਾ ਸਿਰਫ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਸਗੋਂ ਸਰਵਪੱਖੀ ਵਿਕਾਸ ਦੇ ਕੰਮ ਵੀ ਜਾਰੀ ਹਨ।

ਇਸ ਮੌਕੇ ਸੁੱਚਾ ਸਿੰਘ ਮੁਲਤਾਨੀ, ਭਾਰਤ ਭੂਸ਼ਣ ਸ਼ਰਮਾ ਸਮੇਤ ਹੋਰ ਆਗੂ ਮੌਜੂਦ ਸਨ।

admin

ShareTweetSend
Advertisement Advertisement Advertisement
ADVERTISEMENT
Previous Post

ਅਮਰੀਕਾ ਚ ਗੋਲੀਬਾਰੀ – ਤਿੰਨ ਦੀ ਮੌਤ, 3 ਜਖਮੀ

Next Post

ਪ੍ਰਾਪਰਟੀ ਡੀਲਰ ਤੋਂ 1 ਕਰੋੜ ਰੁਪਏ ਲੁੱਟਣ ਦੇ ਮਾਮਲੇ ਚ ਵਿਅਕਤੀਆਂ ਨੂੰ ਰਾਊਂਡਅਪ ਕੀਤਾ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)