Monday, April 27, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਬਲੱਡ ਡੌਨਰਜ ਸੁਸਾਇਟੀ ਨੇ ਮਨਾਇਆ ਵਿਸ਼ਵ ਖੂਨਦਾਨੀ ਦਿਵਸ

admin by admin
June 14, 2022
in Punjab
Reading Time: 1 min read
0
Share on FacebookShare on TwitterWhatsapp

15 ਲੋਕਾਂ ਨੇ ਕੀਤਾ ਖੂਨਦਾਨ

ਗੁਰਦਾਸਪੁਰ 14 ਜੂਨ -ਖ਼ੂਨਦਾਨ ਦੇ ਖੇਤਰ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਬਲੱਡ ਡੌਨਰਜ ਸੁਸਾਇਟੀ ਗੁਰਦਾਸਪੁਰ ਵੱਲੋਂ ਅੱਜ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਵਿਸ਼ਵ ਖ਼ੂਨਦਾਨੀ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਸੁਸਾਇਟੀ ਦੇ ਸੰਸਥਾਪਕ ਰਾਜੇਸ਼ ਬੱਬੀ ਸਮੇਤ 15 ਦੇ ਕਰੀਬ ਨੌਜਵਾਨਾਂ ਵੱਲੋਂ ਖੂਨਦਾਨ ਕੀਤਾ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਬਲੱਡ ਬੈਂਕ ਦੇ ਬੀਟੀਓ ਮੈਡਮ ਪੂਜਾ ਖੋਸਲਾ ਨੇ ਦੱਸਿਆ ਕਿ ਬਲੱਡ ਡੌਨਰਜ਼ ਸੁਸਾਇਟੀ ਗੁਰਦਾਸਪੁਰ ਦੀ ਸਮਾਜ ਪ੍ਰਤੀ ਇਸ ਨਿਰਸਵਾਰਥ ਸੇਵਾ ਦਾ ਕੋਈ ਬਦਲ ਨਹੀਂ। ਇਹ ਸੁਸਾਇਟੀ ਸਿਰਫ ਖ਼ੂਨਦਾਨ ਦੇ ਖੇਤਰ ਵਿੱਚ ਹੀ ਨਹੀਂ ਬਲਕਿ ਹੋਰ ਵੀ ਕਈ ਸਮਾਜ ਸੇਵਾ ਦੇ ਖੇਤਰ ਵਿੱਚ ਅਕਸਰ ਸਰਗਰਮ ਰਹਿੰਦੀ ਹੈ। ਸੁਸਾਇਟੀ ਦੀਆਂ ਸੇਵਾਵਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਇਹਨਾ ਨੂੰ ਸਨਮਾਨਿਤ ਵੀ ਕੇ ਚੁੱਕੀ।
ਇਸ ਮੌਕੇ ਤੇ ਸੋਨੂੰ ਮੁਨੀਮ ਅਭੇ ਮਹਾਜਨ, ਅਵਤਾਰ ਸਿੰਘ ਘੁੰਮਣ, ਦਵਿੰਦਰਜੀਤ ਸਿੰਘ, ਐਡਵੋਕੇਟ ਮੁਨੀਸ਼ ਕੁਮਾਰ ਨਵੀਨ ਕੁਮਾਰ, ਨਿਸ਼ਚਿੰਤ ਕੁਮਾਰ ਰੋਹਿਤ ਮਹਾਜਨ, ਪਵਨ ਬਬੋਰੀਆ ਪਵਨ ਰਾਜਪੂਤ, ਪਰਵੀਨ ਅੱਤਰੀ, ਸੁਨੀਲ ਕੁਮਾਰ ਮੰਨੂੰ ਸ਼ਰਮਾ, ਮੋਨੂੰ ਵਨਡੇ, ਕਨੂੰ ਸੰਧੂ, ਅਤੇ ਕੇਪੀ ਬਾਜਵਾ, ਆਦਰਸ਼ ਕੁਮਾਰ, ਪੁਸ਼ਪਿੰਦਰ ਸਿੰਘ, ਰੋਹਿਤ ਵਰਮਾ, ਸੁਨੀਲ ਕੁਮਾਰ ਪਲਵਿੰਦਰ ਸਿੰਘ ਮਾਹਲ, ਸੈਂਪੀ ਸ਼ਰਮਾ, ਵਿਪਨ, ਮਨਜੋਤ,ਦੀਪਕ ਅੱਤਰੀ, ਹਰਦੀਪ ਸਿੰਘ ਕਾਹਲੋਂ ਕਨੂੰ ਸੰਧੂ, ਰਵਿੰਦਰ ਸਿੰਘ ਅਤੇ ਹੋਰ ਵਲੰਟੀਅਰ ਵੀ ਇਸ ਕੈਂਪ ਵਿੱਚ ਹਾਜ਼ਰ ਸਨ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

admin

ShareTweetSend
Advertisement Advertisement Advertisement
ADVERTISEMENT
Previous Post

ਸ਼੍ਰੋਮਣੀ ਭਗਤ ਕਬੀਰ ਜੀ ਦੀ 624ਵੀਂ ਜੈਅੰਤੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ

Next Post

ਪੰਜਾਬ ਪੁਲਿਸ ਹੁਣ ਸਿੱਧੂ ਮੂਸੇਵਾਲਾ ਕੇਸ ਵਿੱਚ ਲੋੜੀਂਦੇ ਨਾਮਵਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਵੱਲ ਚਾਲੇ ਪਾ ਚੁੱਕੀ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)