Sunday, May 18, 2025
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਜਾਅਲੀ ਜਮਾਬੰਦੀਆਂ ਤਿਆਰ ਕਰਕੇ ਸਵਾ 2 ਕਰੋੜ ਰੁਪਏ ਦਾ ਲੋਨ ਲੈ ਕੇ ਧੋਖਾਧੜੀ ਕਰਨ ਵਾਲੇ 5 ਦੋਸ਼ੀਆਂ ‘ਚ ਇਕ ਦੋਸ਼ੀ ਨੂੰ ਗ੍ਰਿਫ਼ਤਾਰ

admin by admin
June 18, 2022
in Crime, Punjab
Reading Time: 1 min read
0
Share on FacebookShare on TwitterWhatsapp

RelatedPosts

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖ਼ੇਲੋ ਇੰਡੀਆ ਦੇ ਖਿਡਾਰੀਆਂ ਵੱਲੋਂ ਸਾਈਕਲ ਰੈਲੀ

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

ਅੱਤਵਾਦੀਆਂ ਦੀ ਪਨਾਹਗਾਹ ਬਣਿਆ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ ਆਵੇ : ਪਰਮਜੀਤ ਸਿੰਘ ਗਿੱਲ

ਗੁਰਦਾਸਪੁਰ, 18 ਜੂਨ (ਸ਼ਿਵਾ) – ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਜਾਅਲੀ ਜਮਾਬੰਦੀਆਂ ਤਿਆਰ ਕਰਕੇ ਸਵਾ 2 ਕਰੋੜ ਰੁਪਏ ਦਾ ਲੋਨ ਲੈ ਕੇ ਧੋਖਾਧੜੀ ਕਰਨ ਵਾਲੇ 5 ਦੋਸ਼ੀਆਂ ‘ਚ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਹੇਮਰਾਜ ਸਤਵਾਨ ਬ੍ਰਾਂਚ ਮੈਨੇਜਰ ਯੂਨੀਅਨ ਬੈਂਕ ਆਫ ਇੰਡੀਆ ਗੁਰਦਾਸਪੁਰ ਨੇ 11 ਅਕਤੂਬਰ 2021 ਨੂੰ ਪੁਲਸ ਨੂੰ ਸ਼ਿਕਾਇਤ ਕੀਤੀ ਸੀ ਕਿ ਅਜੈ ਸ਼ੰਕਰ, ਉਸ ਦੀ ਭਰਜਾਈ ਸਰਿਤਾ ਕੁਮਾਰੀ ਵਾਸੀ ਗੁਰਦਾਸਪੁਰ, ਜਸਵਿੰਦਰ ਸਿੰਘ ਵਾਸੀ ਗੁਰਦਾਸਪੁਰ, ਹਰਪ੍ਰੀਤ ਸਿੰਘ ਵਾਸੀ ਵਰਸੋਲਾ ਅਤੇ ਪਟਵਾਰੀ ਅਸ਼ਵਨੀ ਕੁਮਾਰ ਵਾਸੀ ਗੁਰਦਾਸਪੁਰ ਨੇ ਮਿਲ ਕੇ ਪਿੰਡ ਮਾਨ ਅਤੇ ਚੋਪੜਾ ਵਿਖੇ ਜ਼ਮੀਨ ਦੀ ਜਾਅਲੀ ਜਮਾਬੰਦੀ ਤਿਆਰ ਕੀਤੀ ਹੈ। ਇਸੇ ਜਮਾਬੰਦੀ ਦੇ ਆਧਾਰ ’ਤੇ ਉਨ੍ਹਾਂ ਨੇ ਯੂਨੀਅਨ ਬੈਂਕ ਆਫ ਇੰਡੀਆ ਗੁਰਦਾਸਪੁਰ ਵਿੱਚ ਮਰਜ ਹੋ ਚੁੱਕੇ ਆਂਧਰਾ ਬੈਂਕ ਤੋਂ 2 ਕਰੋੜ 25 ਲੱਖ ਦਾ ਲੋਨ ਲੈ ਲਿਆ ਅਤੇ ਬਾਅਦ ਵਿਚ ਉਕਤ ਲੋਨ ਵਾਪਿਸ ਨਹੀਂ ਕੀਤਾ। ਇਸ ਸ਼ਿਕਾਇਤ ਦੀ ਇੰਨਕੁਆਰੀ ਕਪਤਾਨ ਪੁਲਸ ਇੰਨਵੈਸਟੀਗੇਸ਼ਨ ਗੁਰਦਾਸਪੁਰ ਵਲੋਂ ਕੀਤੀ ਗਈ ਸੀ, ਜਿਨਾਂ ਦੀ ਰਿਪੋਰਟ ਦੇ ਆਧਾਰ ‘ਤੇ ਉਕਤ 5 ਵਿਅਕਤੀਆਂ ਖ਼ਿਲਾਫ਼ ਧਾਰਾ 420, 467, 468, 471, 167 ਅਤੇ 170 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਕਤ ਦੋਸ਼ੀਆਂ ’ਚੋਂ ਪੁਲਸ ਨੇ ਅਜੇ ਸ਼ੰਕਰ ਨੂੰ ਗ੍ਰਿਫ਼ਤਾਰ ਕਰ ਲਿਆ।ਉਨ੍ਹਾਂ ਦੱਸਿਆ ਕਿ ਦੋਸ਼ੀ ਕੋਲੋਂ 6 ਲੱਖ 86 ਹਜ਼ਾਰ ਰੁਪਏ ਬਰਾਮਦ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਰੇਡ ਜਾਰੀ ਹੈ। ਉਕਤ ਦੋਸ਼ੀ ਠੱਗੀਆਂ ਮਾਰਨ ਦਾ ਆਦੀ ਹੈ, ਜਿਸ ਖ਼ਿਲਾਫ਼ ਪਹਿਲਾਂ ਥਾਣਾ ਸਿਟੀ ਵਿਚ 2021 ਦੌਰਾਨ ਧਾਰਾ 420, 467, 468, 471 ਤਹਿਤ ਮਾਮਲਾ ਦਰਜ ਸੀ, ਜਦੋਂਕਿ 9 ਅਪ੍ਰੈਲ 2022 ਨੂੰ ਧਾਰਾ 420, 467, 468, 471, 167, 170 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸੇ ਤਰਾਂ ਥਾਣਾ ਸਦਰ ਵਿਚ ਉਕਤ ਦੋਸ਼ੀ ਖ਼ਿਲਾਫ਼ 2020 ਵਿਚ ਜੁਰਮ 379, 447, 506, 34 ਤਹਿਤ ਪਰਚਾ ਦਰਜ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਦਾ ਰਿਮਾਂਡ ਹਾਸਿਲ ਕਰਕੇ ਪੁੱਛਗਿਛ ਕੀਤੀ ਗਈ ਹੈ, ਜਿਸ ਦੇ ਬਾਅਦ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।

admin

ShareTweetSend
Advertisement Advertisement Advertisement
ADVERTISEMENT
Previous Post

ਮਜ਼ਦੂਰਾਂ ਦੀ ਹੋ ਰਹੀ ਖੱਜਲਖੁਆਰੀ ਨੂੰ ਬੰਦ ਕੀਤਾ ਜਾਵੇ

Next Post

मोबाइल फोन एक रिश्तेदार ने चुराया तो महिला ने निगली जहरीली वस्तु

admin

admin

Related Posts

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖ਼ੇਲੋ ਇੰਡੀਆ ਦੇ ਖਿਡਾਰੀਆਂ ਵੱਲੋਂ ਸਾਈਕਲ ਰੈਲੀ
Crime

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖ਼ੇਲੋ ਇੰਡੀਆ ਦੇ ਖਿਡਾਰੀਆਂ ਵੱਲੋਂ ਸਾਈਕਲ ਰੈਲੀ

April 29, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025
ਮੋਦੀ ਹਰ ਵਰਗ ਵਿੱਚ ਹਰਮਨ ਪਿਆਰੇ ਨੇਤਾ ਵਜੋਂ ਉਭਰੇ : ਪਰਮਜੀਤ ਸਿੰਘ ਗਿੱਲ
Crime

ਅੱਤਵਾਦੀਆਂ ਦੀ ਪਨਾਹਗਾਹ ਬਣਿਆ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ ਆਵੇ : ਪਰਮਜੀਤ ਸਿੰਘ ਗਿੱਲ

April 23, 2025
ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵਲੋਂ ਤਲਵਿੰਦਰ ਸਿੰਘ ਨੂੰ ਏ.ਐੱਸ.ਆਈ. ਬਣਨ ਤੇ ਸਟਾਰ ਲਗਾਇਆ
Punjab

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵਲੋਂ ਤਲਵਿੰਦਰ ਸਿੰਘ ਨੂੰ ਏ.ਐੱਸ.ਆਈ. ਬਣਨ ਤੇ ਸਟਾਰ ਲਗਾਇਆ

April 9, 2025
ਪੰਜਾਬ ਅਤੇ ਚੰਡੀਗੜ੍ਹ ਦੇ ਨੌਜਵਾਨ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਹੋਵੇਗਾ ਮੈਰਾਥਨ ਦਾ ਆਯੋਜਨ: ਪਰਮਜੀਤ ਸਿੰਘ ਗਿੱਲ
Punjab

ਪੰਜਾਬ ਅਤੇ ਚੰਡੀਗੜ੍ਹ ਦੇ ਨੌਜਵਾਨ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਹੋਵੇਗਾ ਮੈਰਾਥਨ ਦਾ ਆਯੋਜਨ: ਪਰਮਜੀਤ ਸਿੰਘ ਗਿੱਲ

April 4, 2025

Leave a Reply Cancel reply

Your email address will not be published. Required fields are marked *

Advertise Here Advertise Here Advertise Here
ADVERTISEMENT
  • Trending
  • Comments
  • Latest
मर्डर करने वाले आरोपी का दूसरा साथी बहुत जल्दी पुलिस की गिरफ्त में होगा , एसपी गुरु प्रताप सहोता

मर्डर करने वाले आरोपी का दूसरा साथी बहुत जल्दी पुलिस की गिरफ्त में होगा , एसपी गुरु प्रताप सहोता

September 12, 2024
ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

August 6, 2022
नशा बटाला से खत्म करना ही मेरा पहला लक्ष्य है ,डीएसपी हरीश बहल

नशा बटाला से खत्म करना ही मेरा पहला लक्ष्य है ,डीएसपी हरीश बहल

August 16, 2024
ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

September 16, 2022

Hello world!

0

The Legend of Zelda: Breath of the Wild gameplay on the Nintendo Switch

0

Shadow Tactics: Blades of the Shogun Review

0

macOS Sierra review: Mac users get a modest update this year

0
*ਰਾਸ਼ਟਰੀ ਸੁਰੱਖਿਆ ਨਾਗਰਿਕ  ਮੰਚ ਵਲੋ ਕੱਢੀ ਤਿਰੰਗਾ ਯਾਤਰਾ ਵਿਚ ਵੱਡੀ ਗਿਣਤੀ ਚ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ*

*ਰਾਸ਼ਟਰੀ ਸੁਰੱਖਿਆ ਨਾਗਰਿਕ  ਮੰਚ ਵਲੋ ਕੱਢੀ ਤਿਰੰਗਾ ਯਾਤਰਾ ਵਿਚ ਵੱਡੀ ਗਿਣਤੀ ਚ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ*

May 16, 2025
*ਕੇਂਦਰ ਸਰਕਾਰ ਵਲੋ ਪੇਸ਼ ਕੀਤਾ ਬਜਟ ਹਰ ਵਰਗ ਲਈ ਹਿਤੈਸ਼ੀ_______ਹੀਰਾ ਵਾਲੀਆ*

*ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੇ ਪੰਜਾਬ ਸਰਕਾਰ ਦਾ “ਯੁੱਧ ਨਸ਼ਿਆਂ ਵਿਰੁੱਧ” ਦੀ ਸੱਚਾਈ ਕੀਤੀ ਜਗ ਜਾਹਿਰ_______ਹੀਰਾ ਵਾਲਿਆ

May 13, 2025
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦਿੱਤੀ ਜਾ ਰਹੀ ਹੈ ਫੌਜ ਦੀ ਭਰਤੀ ਲਈ ਮੁਫ਼ਤ ਕੋਚਿੰਗ: ਪਰਮਿੰਦਰ ਸੈਣੀ 

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦਿੱਤੀ ਜਾ ਰਹੀ ਹੈ ਫੌਜ ਦੀ ਭਰਤੀ ਲਈ ਮੁਫ਼ਤ ਕੋਚਿੰਗ: ਪਰਮਿੰਦਰ ਸੈਣੀ 

May 13, 2025
ਮੋਦੀ ਹਰ ਵਰਗ ਵਿੱਚ ਹਰਮਨ ਪਿਆਰੇ ਨੇਤਾ ਵਜੋਂ ਉਭਰੇ : ਪਰਮਜੀਤ ਸਿੰਘ ਗਿੱਲ

ਸਮੁੱਚੇ ਦੇਸ਼ ਵਾਸੀਆਂ ਨੂੰ ਆਪਣੀਆਂ ਤਿੰਨੇ ਸੈਨਾਵਾ ਤੇ ਮਾਣ ਜਿਨਾਂ ਦੀ ਬਦੌਲਤ ਅਸੀਂ ਘਰਾਂ ਚ ਸੁਰੱਖਿਅਤ ਹਾਂ : ਪਰਮਜੀਤ ਸਿੰਘ ਗਿੱਲ 

May 13, 2025
Advertisement Advertisement Advertisement
ADVERTISEMENT

Recent News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)