Friday, May 1, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਫੌਜੀ ਜਵਾਨ ਨੇ ਆਪਣੇ ਦੋ ਸਾਥੀ ਜਵਾਨਾਂ ਦੀ ਗੋਲੀ ਮਾਰ ਕੇ ਕੀਤਾ ਕਤਲ

admin by admin
June 27, 2022
in Crime, Punjab
Reading Time: 1 min read
0
Share on FacebookShare on TwitterWhatsapp

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

एक संदिग्ध व्यक्ति की गिरफ्तारी एवं एक पिस्तौल, मैगज़ीन तथा 06 जिंदा कारतूस बरामद

ਬਟਾਲਾ ਅੰਦਰ ਲਗਾਤਾਰ ਗੋਲੀਬਾਰੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੇ ਲੋਕਾਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ : ਹੀਰਾ ਵਾਲੀਆ

ਪਠਾਨਕੋਟ, 27 ਜੂਨ – ਪੰਜਾਬ ਦੇ  ਪਠਾਨਕੋਟ ਨੇੜੇ ਆਰਮੀ ਕੈਂਪ ਵਿੱਚ ਇੱਕ ਫੌਜੀ ਜਵਾਨ ਨੇ ਆਪਣੇ ਦੋ ਸਾਥੀ ਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਤੋਂ ਬਾਅਦ ਫਰਾਰ ਹੋਣ ਵਾਲੇ ਜਵਾਨਾਂ ਨੂੰ ਦੇਰ ਸ਼ਾਮ ਫੜ ਲਿਆ ਗਿਆ। ਹਾਲਾਂਕਿ ਅਜੇ ਤੱਕ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।ਜਾਣਕਾਰੀ ਮੁਤਾਬਕ ਪਠਾਨਕੋਟ ਨੇੜੇ ਮੀਰਥਲ ਕੈਂਪ ‘ਚ ਸੋਮਵਾਰ ਤੜਕੇ ਲੋਕੇਸ਼ ਨਾਂ ਦੇ ਜਵਾਨ ਨੇ ਆਪਣੇ ਦੋ ਸਾਥੀ ਜਵਾਨਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਦੋਵੇਂ ਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਾਰੇ ਗਏ ਜਵਾਨਾਂ ਦੀ ਪਛਾਣ ਹੌਲਦਾਰ ਗੌਰੀ ਸ਼ੰਕਰ ਅਤੇ ਹੌਲਦਾਰ ਸੂਰਿਆਕਾਂਤ ਵਜੋਂ ਹੋਈ ਹੈ।ਸਾਥੀ ਜਵਾਨਾਂ ਨੂੰ ਮਾਰਨ ਤੋਂ ਬਾਅਦ ਲੋਕੇਸ਼ ਆਰਮੀ ਕੈਂਪ ਤੋਂ ਫਰਾਰ ਹੋ ਗਿਆ। ਸੂਤਰਾਂ ਮੁਤਾਬਕ ਲੋਕੇਸ਼ ਨੂੰ ਬਾਅਦ ‘ਚ ਆਰਮੀ ਕੈਂਪ ਨੇੜਿਓਂ ਕਾਬੂ ਕੀਤਾ ਗਿਆ। ਫੌਜ ਨੇ ਇਸ ਮਾਮਲੇ ‘ਤੇ ਅਧਿਕਾਰਤ ਤੌਰ ‘ਤੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਪਰ ਦੱਸਿਆ ਜਾ ਰਿਹਾ ਹੈ ਕਿ ਫੌਜ ਨੇ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕੋਰਟ ਆਫ ਇਨਕੁਆਰੀ ਦੇ ਹੁਕਮ ਦਿੱਤੇ ਹਨ। ਫੌਜ ਨੇ ਮਾਮਲੇ ਦੀ ਜਾਂਚ ਲਈ ਸਥਾਨਕ ਪੁਲਿਸ ਨੂੰ ਜਾਂਚ ਸੌਂਪ ਦਿੱਤੀ ਹੈ।

admin

ShareTweetSend
Advertisement Advertisement Advertisement
ADVERTISEMENT
Previous Post

ਈ ਰਿਕਸ਼ਾ ਚਾਲਕਾਂ ਨੂੰ ਰਾਹਤ ਦੇਣ ਲਈ ਰਮਨ ਬਹਿਲ ਨੇ ਕੀਤਾ ਵੱਡਾ ਉਪਰਾਲਾ

Next Post

पंजाब में 3. 9 तीव्रता वाले भूचाल के झटके महसूस हुए

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
एक संदिग्ध व्यक्ति की गिरफ्तारी एवं एक पिस्तौल, मैगज़ीन तथा 06 जिंदा कारतूस बरामद
Crime

एक संदिग्ध व्यक्ति की गिरफ्तारी एवं एक पिस्तौल, मैगज़ीन तथा 06 जिंदा कारतूस बरामद

November 1, 2025
ਬਟਾਲਾ ਅੰਦਰ ਲਗਾਤਾਰ ਗੋਲੀਬਾਰੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੇ ਲੋਕਾਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ : ਹੀਰਾ ਵਾਲੀਆ
Crime

ਬਟਾਲਾ ਅੰਦਰ ਲਗਾਤਾਰ ਗੋਲੀਬਾਰੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੇ ਲੋਕਾਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ : ਹੀਰਾ ਵਾਲੀਆ

October 12, 2025
थाना प्रभारी तारागढ़ परमानंद हाईवे, तेलगया नाका से।
Crime

थाना प्रभारी तारागढ़ परमानंद हाईवे, तेलगया नाका से।

July 21, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)