Saturday, May 2, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਜੇ. ਸੀ. ਬੀ. ਅਪਰੇਟਰਾਂ ਅਤੇ ਮਾਲਕਾਂ ਨੇ ਸਰਕਾਰ ਦੇ ਖਿਲਾਫ ਕੀਤਾ ਰੋਸ ਪ੍ਰਦਰਸ਼ਨ

admin by admin
June 28, 2022
in Punjab
Reading Time: 1 min read
0
Share on FacebookShare on TwitterWhatsapp

ਗੁਰਦਾਸਪੁਰ, 27 ਜੂਨ (ਸ਼ਿਵਾ) – ਗੁਰਦਾਸਪੁਰ ’ਚ ਜੇ. ਸੀ. ਬੀ. ਅਪਰੇਟਰਾਂ ਅਤੇ ਮਾਲਕਾਂ ਨੇ ਨੈਸ਼ਨਲ ਹਾਈਵੇ ’ਤੇ ਆਪਣੀਆਂ ਜੇਸੀਬੀ ਮਸ਼ੀਨਾਂ ਖੜ੍ਹੀਆਂ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ । ਇਸ ਮੌਕੇ ਪ੍ਰਧਾਨ ਅਮਰਜੀਤ ਨਾਗਰਾ ਨੇ ਕਿਹਾ ਕਿ ਮਾਇਨਿੰਗ ਵਿਭਾਗ ਦੇ ਅਧਿਕਾਰੀ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰ ਉਨ੍ਹਾਂ ਤੇ ਪਰਚੇ ਦਰਜ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਤਿੰਨ ਫੁੱਟ ਤੱਕ ਮਿੱਟੀ ਪੁੱਟਣ ਦੀ ਇਜਾਜ਼ਤ ਦਿੱਤੀ ਹੈ ਪਰ ਵਿਭਾਗ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਮਿੱਟੀ ਕਹੀਆਂ ਨਾਲ ਪੁੱਟ ਕੇ ਟਰਾਲੀਆਂ ਵਿਚ ਭਰੀ ਜਾਵੇ ਜੋ ਕਿ ਬਿਲਕੁਲ ਅਸੰਭਵ ਹੈ । ਉਨ੍ਹਾਂ ਮੰਗ ਕੀਤੀ ਹੈ ਕਿ ਪੁਰਾਣੀ ਪਾਲਸੀ ਵਿੱਚ ਬਦਲਾਅ ਕਰਕੇ ਜੇਸੀਬੀ ਅਪਰੇਟਰਾਂ ਨੂੰ ਮਿੱਟੀ ਪੁੱਟਣ ਦੀ ਇਜਾਜ਼ਤ ਦਿੱਤੀ ਜਾਵੇ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜੇਸੀਬੀ ਅਤੇ ਟਿੱਪਰ ਯੂਨੀਅਨ ਦੇ ਪ੍ਰਧਾਨ ਅਮਰਜੀਤ ਨਾਗਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਇਕ ਪਾਸੇ ਰੁਜ਼ਗਾਰ ਦੇਣ ਦੀ ਗੱਲ ਕਰ ਰਹੀ ਹੈ ਅਤੇ ਦੂਸਰੇ ਪਾਸੇ ਜੋ ਜੇਸੀਬੀ ਅਪਰੇਟਰ ਅਤੇ ਟਿੱਪਰ ਅਪਰੇਟਰ ਹਨ ਉਨ੍ਹਾਂ ਦਾ ਕਾਰੋਬਾਰ ਬੰਦ ਕੀਤਾ ਜਾ ਰਿਹਾ ਹੈ ਅਤੇ ਪੁਰਾਣੀ ਪਾਲਿਸੀ 1957 ਤਹਿਤ ਉਨ੍ਹਾਂ ਦੇ ਉਪਰ ਮਾਮਲੇ ਦਰਜ ਕੀਤੇ ਜਾ ਰਹੇ ਸਰਕਾਰ ਵੱਲੋਂ ਓਹਨਾ ਨੂੰ ਤਿੰਨ ਫੁੱਟ ਮਿੱਟੀ ਪੁੱਟਣ ਦੀ ਆਗਿਆ ਦਿੱਤੀ ਗਈ ਹੈ ਪਰ ਮਾਇਨਿੰਗ ਵਿਭਾਗ ਦੇ ਅਧਿਕਾਰੀਆਂ ਵਲੋ ਕਿਹਾ ਜਾ ਰਿਹਾ ਹੈ ਕਿ ਇਹ ਮਿੱਟੀ ਪੁਰਾਣੀ ਪਾਲਸੀ ਤਹਿਤ ਕਹੀਆਂ ਨਾਲ ਪੁੱਟ ਕੇ ਟਰਾਲੀਆਂ ਵਿਚ ਭਰੀ ਜਾਵੇ ਜੋ ਕਿ ਬਿਲਕੁਲ ਅਸੰਭਵ ਹੈ ਅੱਜ ਦੇ ਮਸ਼ੀਨੀ ਯੁੱਗ ਵਿੱਚ ਕੌਣ ਕਹੀਆਂ ਨਾਲ ਮਿੱਟੀ ਪੁੱਟੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੁਰਾਣੀ ਪਾਲਸੀ ਵਿੱਚ ਸੋਧ ਕਰਕੇ ਨਵੀਂ ਪਾਲਸੀ ਤਿਆਰ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਮਸ਼ੀਨਾਂ ਨਾਲ ਮਿੱਟੀ ਪੁੱਟਣ ਦੀ ਇਜਾਜਤ ਦਿੱਤੀ ਜਾਵੇ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਗੌਰ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਨੈਸ਼ਨਲ ਹਾਈਵੇਅ ਨੂੰ ਮੁਕੰਮਲ ਬੰਦ ਕਰਕੇ ਪੱਕਾ ਧਰਨਾ ਦੇਣ ਦੇ ਲਈ ਮਜਬੂਰ ਹੋਣਗੇ।

 

 

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

admin

ShareTweetSend
Advertisement Advertisement Advertisement
ADVERTISEMENT
Previous Post

पंजाब में 3. 9 तीव्रता वाले भूचाल के झटके महसूस हुए

Next Post

ਜਾਣੋ ਕੌਣ ਹਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰਵੀਂ ਜਮਾਤ ਦੇ ਪਹਿਲੇ ਤਿੰਨ ਟਾਪਰ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)