Friday, February 13, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਰਮਨ ਬਹਿਲ ਦੇ ਯਤਨਾ ਸਦਕਾ ਗੁਰਦਾਸਪੁਰ ਨੇਡ਼ਲੇ ਚਾਰ ਪਿੰਡਾਂ ਨੂੰ ਮਿਲੀ ਵੱਡੀ ਰਾਹਤ, 1000 ਘਰਾਂ ਨੂੰ ਮਿਲੇਗੀ 24 ਘੰਟੇ ਬਿਜਲੀ ਸਪਲਾਈ, ਹੁਣ ਨਹੀਂ ਲਗਣਗੇ ਬਿਜਲੀ ਕੱਟ

admin by admin
June 30, 2022
in Punjab
Reading Time: 1 min read
0
Share on FacebookShare on TwitterWhatsapp

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

ਗੁਰਦਾਸਪੁਰ, 30 ਜੂਨ (ਸ਼ਿਵਾ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਕੀਤੇ ਗਏ ਵਾਅਦੇ ਨੂੰ ਪੂਰਾ ਕਰਦਿਆਂ ਅੱਜ ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਇੰਚਾਰਜ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਨਾਲ ਲਗਦੇ 4 ਪਿੰਡਾਂ ਦੇ ਲੋਕਾਂ ਨੂੰ ਇੱਕ ਵੱਡੀ ਰਾਹਤ ਦਿੱਤੀ ਹੈ। ਇਸ ਤਹਿਤ ਅੱਜ ਰਮਨ ਬਹਿਲ ਦੇ ਉਪਰਾਲਿਆਂ ਸਦਕਾ ਪਾਵਰਕਾਮ ਨੇ ਗੁਰਦਾਸਪੁਰ ਸ਼ਹਿਰ ਵਿਚ ਨਗਰ ਕੌਂਸਲ ਦੀ ਹੱਦ ਵਿੱਚ ਕੁਝ ਸਾਲ ਪਹਿਲਾਂ ਸ਼ਾਮਲ ਕੀਤੇ ਗਏ ਪਿੰਡ ਔਜਲਾ, ਔਜਲਾ ਕਲੋਨੀ, ਕੋਠੇ ਅਤੇ ਘਰਾਲਾ ਨੂੰ ਗੁਰਦਾਸਪੁਰ ਸ਼ਹਿਰ ਦੀ ਚੌਵੀ ਘੰਟੇ ਬਿਜਲੀ ਸਪਲਾਈ ਨਾਲ ਜੋੜ ਦਿੱਤਾ ਹੈ। ਇਸ ਸਬੰਧ ਵਿਚ ਅੱਜ ਗੁਰਦਾਸਪੁਰ ਦੇ ਨਗਰ ਸੁਧਾਰ ਟਰੱਸਟ ਸਕੀਮ ਨੰਬਰ 7 ਦੇ ਬਿਜਲੀ ਘਰ ਵਿਚ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਰਮਨ ਬਹਿਲ ਨੇ ਕਿਹਾ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਚਾਰ ਪਿੰਡਾਂ ਨੂੰ ਗੁਰਦਾਸਪੁਰ ਨਗਰ ਕੌਂਸਲ ਦੀ ਹੱਦ ਵਿੱਚ ਸ਼ਾਮਲ ਤਾਂ ਕਰ ਦਿੱਤਾ ਸੀ। ਪਰ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਨਹੀਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਲੋਕ ਮੰਗ ਕਰ ਰਹੇ ਸਨ ਕਿ ਪਿੰਡਾਂ ਦੀ ਬਿਜਲੀ ਸਪਲਾਈ 24 ਘੰਟੇ ਫੀਡਰ ਨਾਲ ਜੋਡ਼ੀ ਜਾਵੇ ਜਿਸ ਦੇ ਬਾਅਦ ਉਨ੍ਹਾਂ ਨੇ ਇਹ ਮਾਮਲਾ ਪਾਵਰਕਾਮ ਦੇ ਸੁਪਰਡੈਂਟ ਇੰਜੀਨੀਅਰ ਅਰਵਿੰਦਰਜੀਤ ਸਿੰਘ ਬੋਪਾਰਾਏ ਨਾਲ ਸਾਂਝਾ ਕੀਤਾ ਅਤੇ ਪਾਵਰਕਾਮ ਨੇ ਹੁਣ ਇਨਾਂ ਪਿੰਡਾਂ ਨੂੰ 24 ਘੰਟੇ ਬਿਜਲੀ ਸਪਲਾਈ ਨਾਲ ਜੋੜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ 7.96 ਲੱਖ ਤੋਂ ਜ਼ਿਆਦਾ ਖਰਚ ਆਇਆ ਹੈ ਅਤੇ ਹੁਣ ਇਨ੍ਹਾਂ ਪਿੰਡਾਂ ਦੇ ਕਰੀਬ 1000 ਘਰਾਂ ਨੂੰ 24 ਘੰਟੇ ਬਿਜਲੀ ਸਪਲਾਈ ਮਿਲਣੀ ਸ਼ੁਰੂ ਹੋ ਗਈ ਹੈ। ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਪਿੰਡਾਂ ਦੇ ਲੋਕਾਂ ਦੀਆਂ ਹੋਰ ਜੋ ਵੀ ਮੁਸ਼ਕਿਲਾ ਹਨ ਉਹ ਪੂਰੀ ਤਰ੍ਹਾਂ ਖ਼ਤਮ ਕਰ ਦਿੱਤੀਆਂ ਜਾਣਗੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਵਿੱਚ ਕਿਸਾਨ ਅਤੇ ਆਮ ਲੋਕ ਗਰਮੀ ਦੇ ਦਿਨਾਂ ਵਿੱਚ ਬਿਜਲੀ ਦੀ ਕਿੱਲਤ ਨਾਲ ਜੂਝਦੇ ਰਹੇ ਸਨ। ਇਸ ਤਹਿਤ ਪਿਛਲੇ ਸਾਲ ਪੰਜਾਬ ਅੰਦਰ 1 ਜੁਲਾਈ 2021 ਨੂੰ 3066 ਲੱਖ ਯੂਨਿਟ ਬਿਜਲੀ ਸਪਲਾਈ ਦੀ ਖਪਤ ਹੋਈ ਸੀ ਜਦੋਂ ਕਿ ਇਸ ਸਾਲ ਪੰਜਾਬ ਦੇ ਲੋਕਾਂ ਨੂੰ 29 ਜੂਨ 2022 ਨੂੰ 3265 ਲੱਖ ਯੂਨਿਟ ਬਿਜਲੀ ਸਪਲਾਈ ਦਿੱਤੀ ਗਈ ਹੈ। ਇਹ ਵਾਧਾ 6:49 ਫ਼ੀਸਦੀ ਹੈ। ਬਹਿਲ ਨੇ ਕਿਹਾ ਕਿ ਪਿਛਲੇ ਸਾਲ 1 ਜੁਲਾਈ 2021 ਨੂੰ ਪੰਜਾਬ ਅੰਦਰ 13431 ਮੈਗਾਵਾਟ ਬਿਜਲੀ ਸਪਲਾਈ ਦੀ ਮੰਗ ਸੀ ਜਦੋਂਕਿ ਇਸ ਸਾਲ 29 ਜੂਨ ਨੂੰ ਦੁਪਹਿਰ 12:15 ਵਜੇ 14207 ਮੈਗਾਵਾਟ ਬਿਜਲੀ ਦੀ ਮੰਗ ਸੀ ਜਿਸ ਨੂੰ ਪਾਵਰਕਾਮ ਨੇ ਬਾਖੂਬੀ ਪੂਰਾ ਕੀਤਾ ਹੈ ਅਤੇ ਕਿਤੇ ਵੀ ਬਿਜਲੀ ਦਾ ਕੱਟ ਨਹੀਂ ਲੱਗਣ ਦਿੱਤਾ। ਇਸ ਤੋਂ ਸਾਫ ਹੁੰਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਬਿਜਲੀ ਸਪਲਾਈ ਨੂੰ ਬਿਹਤਰ ਬਣਾਉਣ ਲਈ ਕਿੰਨੇ ਵੱਡੇ ਪੱਧਰ ਤੇ ਉਪਰਾਲੇ ਕਰ ਰਹੀ ਹੈ। ਇਸ ਦਾ ਹੀ ਨਤੀਜਾ ਹੈ ਕਿ ਇਸ ਸਾਲ ਕਿਸਾਨਾਂ ਨੂੰ ਝੋਨਾ ਲਾਉਣ ਲਈ ਅੱਠ ਘੰਟੇ ਦੀ ਬਜਾਏ ਬੇਹਿਸਾਬ ਬਿਜਲੀ ਮਿਲ ਰਹੀ ਹੈ। ਇਸ ਮੌਕੇ ਪਾਵਰਕਾਮ ਦੇ ਐਸਈ ਇੰਜੀ ਅਰਵਿੰਦਰਜੀਤ ਸਿੰਘ ਬੋਪਾਰਾਏ ਨੇ ਕਿਹਾ ਕਿ ਬਿਜਲੀ ਦੀ ਸਪਲਾਈ ਨੂੰ ਹੋਰ ਸੁਚਾਰੂ ਰੂਪ ਵਿੱਚ ਯਕੀਨੀ ਬਣਾਉਣ ਲਈ ਜਿਹੜੇ ਟਰਾਂਸਫਾਰਮਰ ਓਵਰਲੋਡ ਚੱਲ ਰਹੇ ਹਨ ਉਨਾਂ ਨੂੰ ਅੰਡਰਲੋਡ ਕੀਤਾ ਜਾ ਰਿਹਾ ਹੈ ਅਤੇ ਵੱਡੇ ਬਿਜਲੀ ਘਰਾਂ ਦੀ ਸਮਰੱਥਾ ਵੀ ਲੋਡ਼ ਅਨੁਸਾਰ ਵਧਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਟਰਾਂਸਫਾਰਮਰਾਂ ਦੇ ਨਾਲ ਨਾਲ ਬਿਜਲੀ ਲਾਈਨਾਂ ਵਿੱਚ ਵੀ ਵੱਡੇ ਪੱਧਰ ਤੇ ਸੁਧਾਰ ਕੀਤਾ ਗਿਆ ਹੈ। ਇਸ ਮੌਕੇ ਵੱਡੇ ਇਕੱਠ ਦੌਰਾਨ ਇਨ੍ਹਾਂ 4 ਪਿੰਡਾਂ ਤੋਂ ਪਹੁੰਚੇ ਲੋਕਾਂ ਅਤੇ ਮੋਹਤਬਰਾਂ ਨੇ ਰਮਨ ਬਹਿਲ ਅਤੇ ਪਾਵਰਕਾਮ ਦੇ ਨਾਲ ਨਾਲ ਪੰਜਾਬ ਸਰਕਾਰ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਮਨ ਬਹਿਲ ਦੇ ਉਪਰਾਲੇ ਸਦਕਾ ਉਨ੍ਹਾਂ ਦੀ ਇਹ ਲਟਕਦੀ ਮੰਗ ਨੂੰ ਪੂਰਾ ਕੀਤਾ ਹੈ ਜਿਸ ਕਾਰਨ ਇਨ੍ਹਾਂ ਪਿੰਡਾਂ ਦੇ ਲੋਕ ਰਮਨ ਬਹਿਲ ਇਥੇ ਸਰਕਾਰ ਦੇ ਰਿਣੀ ਰਹਿਣਗੇ। ਇਸ ਮੌਕੇ ਭਾਰਤ ਭੂਸ਼ਣ ਸ਼ਰਮਾ, ਐਕਸੀਅਨ ਕੁਲਦੀਪ ਸਿੰਘ, ਸੁੱਚਾ ਸਿੰਘ ਮੁਲਤਾਨੀ, ਨੰਬਰਦਾਰ ਰਣਜੀਤ ਸਿੰਘ ਸਮੇਤ ਵੱਖ ਵੱਖ ਪਿੰਡਾਂ ਦੇ ਲੋਕ ਅਤੇ ਆਮ ਆਦਮੀ ਪਾਰਟੀ ਦੇ ਵਾਲੰਟੀਅਰ ਵੱਡੀ ਗਿਣਤੀ ਵਿਚ ਮੌਜੂਦ ਸਨ।

admin

ShareTweetSend
Advertisement Advertisement Advertisement
ADVERTISEMENT
Previous Post

थाना पुलिस स्टेशन सिटी गुरदासपुर में हिरासत में लिए गए डॉक्टरों को वीआईपी ट्रीटमेंट देने का वीडियो वायरल

Next Post

ਡਿਪਟੀ ਕਮਿਸ਼ਨਰ ਵੱਲੋਂ ਸਵੱਛ ਵਿਦਿਆਲਿਆ ਪੁਰਸਕਾਰ ਪ੍ਰਾਪਤ ਕਰਨ ਵਾਲੇ ਸਕੂਲ ਮੁਖੀ ਸਨਮਾਨਿਤ

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

Advertise Here Advertise Here Advertise Here
ADVERTISEMENT
  • Trending
  • Comments
  • Latest
मर्डर करने वाले आरोपी का दूसरा साथी बहुत जल्दी पुलिस की गिरफ्त में होगा , एसपी गुरु प्रताप सहोता

मर्डर करने वाले आरोपी का दूसरा साथी बहुत जल्दी पुलिस की गिरफ्त में होगा , एसपी गुरु प्रताप सहोता

September 12, 2024
ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

August 6, 2022
नशा बटाला से खत्म करना ही मेरा पहला लक्ष्य है ,डीएसपी हरीश बहल

नशा बटाला से खत्म करना ही मेरा पहला लक्ष्य है ,डीएसपी हरीश बहल

August 16, 2024
ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4500 ਰੁਪਏ ਰਿਸ਼ਵਤ ਲੈਂਦਿਆਂ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

September 16, 2022

Hello world!

0

The Legend of Zelda: Breath of the Wild gameplay on the Nintendo Switch

0

Shadow Tactics: Blades of the Shogun Review

0

macOS Sierra review: Mac users get a modest update this year

0
ਉਡਾਨ ਏ ਡਾਟਰਸ ਸੰਸਥਾ ਵਲੋਂ ਲੋਹੜੀ ਦੇ ਤਿਉਹਾਰ ਨੂੰ ਸਮਰਪਿਤ 12 ਜਨਵਰੀ ਨੂੰ ਕਰਵਾਇਆ ਜਾਵੇਗਾ ਰੌਣਕ ਵਿਹੜੇ ਦੀ ਪ੍ਰੋਗਰਾਮ : ਸੀਮਾ ਬਟਾਲਵੀ

ਉਡਾਨ ਏ ਡਾਟਰਸ ਸੰਸਥਾ ਵਲੋਂ ਲੋਹੜੀ ਦੇ ਤਿਉਹਾਰ ਨੂੰ ਸਮਰਪਿਤ 12 ਜਨਵਰੀ ਨੂੰ ਕਰਵਾਇਆ ਜਾਵੇਗਾ ਰੌਣਕ ਵਿਹੜੇ ਦੀ ਪ੍ਰੋਗਰਾਮ : ਸੀਮਾ ਬਟਾਲਵੀ

January 3, 2026
ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

ਬਿਹਾਰ ਵਿੱਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਨੇ ਵੰਡੇ ਲੱਡੂ ਅਤੇ ਮਨਾਈ ਖੁਸ਼ੀ 

November 16, 2025
*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

*ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਸ਼ਬਦਾਵਲੀ ਨੇ ਕਾਂਗਰਸ ਦਾ ਅਸਲ ਚੇਹਰਾ ਲੋਕਾਂ ਦੇ ਸਾਹਮਣੇਂ ਲਿਆਂਦਾ______ਹੀਰਾ ਵਾਲਿਆ*

November 4, 2025
Advertisement Advertisement Advertisement
ADVERTISEMENT

Recent News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)