Thursday, April 30, 2026
India Crime News
Advertisement
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact
No Result
View All Result
India Crime News
No Result
View All Result

ਡਿਪਟੀ ਕਮਿਸ਼ਨਰ ਵੱਲੋਂ ਸਵੱਛ ਵਿਦਿਆਲਿਆ ਪੁਰਸਕਾਰ ਪ੍ਰਾਪਤ ਕਰਨ ਵਾਲੇ ਸਕੂਲ ਮੁਖੀ ਸਨਮਾਨਿਤ

admin by admin
June 30, 2022
in Punjab
Reading Time: 1 min read
0
Share on FacebookShare on TwitterWhatsapp

 ਗੁਰਦਾਸਪੁਰ 30 ਜੂਨ (ਸ਼ਿਵਾ)  – ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਸਵੱਛ ਵਿਦਿਆਲਿਆ ਪੁਰਸਕਾਰ ਤਹਿਤ ਸਨਮਾਨ ਸਮਾਰੋਹ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ( ਡਾਇਟ ) ਗੁਰਦਾਸਪੁਰ ਵਿਖੇ ਕਰਵਾਇਆ ਗਿਆ। ਜਿਸ ਵਿੱਚ ਡਿਪਟੀ ਕਮਿਸ਼ਨਰ ਗਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ।

 ਇਸ ਦੌਰਾਨ ਡਿਪਟੀ ਕਮਿਸ਼ਨਰ. ਜਨਾਬ ਮੁਹੰਮਦ ਇਸਫ਼ਾਕ ਵੱਲੋਂ ਸਕੂਲ ਮੁਖੀਆਂ ਸੰਬੋਧਨ ਨੂੰ ਕਰਦਿਆਂ ਕਿਹਾ ਕਿ ਸਕੂਲਾਂ ਦੀ ਸਫ਼ਾਈ ਨਿਰੰਤਰ ਪ੍ਰਕ੍ਰਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਸਕੂਲ ਮੁਖੀਆਂ ਨੂੰ ਇਸ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ। ਇਸ ਦੌਰਾਨ ਉਨ੍ਹਾਂ ਜੇਤੂ ਸਕੂਲ ਮੁਖੀਆਂ ਨੂੰ ਸਕੂਲਾਂ ਨੂੰ ਸਾਫ ਸੁਥਰਾ ਰੱਖਣ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਪੁੱਛਿਆ ਅਤੇ ਸਕੂਲ ਮੁਖੀਆਂ ਨੂੰ ਵਿਸ਼ਵਾਸ ਦੁਆਇਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਸਕੂਲਾਂ ਨੂੰ ਮੇਨਟੇਨ ਕਰਨ ਲਈ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

RelatedPosts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

 ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਸ. ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ `ਚ ਪ੍ਰਾਇਮਰੀ ਅਤੇ ਸੈਕੰਡਰੀ ਵਿੰਗ ਦੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੁਆਰਾ ਅਪਲਾਈ ਕੀਤੇ ਗਏ ਸਵੱਛ ਵਿਦਿਆਲਿਆ ਪੁਰਸਕਾਰ ਦੇ ਜੇਤੂ 38 ਸਕੂਲ ਮੁਖੀਆਂ ਨੂੰ ਡਿਪਟੀ ਕਮਿਸ਼ਨਰ ਗਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਵੱਲੋਂ ਪ੍ਰਸੰਸਾ ਪੱਤਰ ਦੇਣ ਦੀ ਰਸਮ ਅਦਾ ਕੀਤੀ ਗਈ ਹੈ। ਉਨ੍ਹਾਂ ਵੱਲੋਂ ਸਕੂਲ ਮੁਖੀਆਂ ਨੂੰ ਇਸ ਕੰਮ ਨੂੰ ਨੇਪਰੇ ਚਾੜ੍ਹਨ ਵਾਲੀ ਪੂਰੀ ਟੀਮ ਖਾਸ ਕਰਕੇ ਸੈਕੰਡਰੀ ਵਿੰਗ ਦੇ ਨੋਡਲ ਅਫਸਰ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ , ਪ੍ਰਾਇਮਰੀ ਵਿੰਗ ਤੋਂ ਨੋਡਲ ਅਫਸਰ ਮੈਡਮ ਸੁਖਬੀਰ ਕੌਰ , ਸਹਾਇਕ ਨੋਡਲ ਅਫਸਰ ਜਸਪਿੰਦਰ ਸਿੰਘ ,ਸਮਾਰਟ ਸਕੂਲ ਕੋਆਰਡੀਨੇਟਰ ਸੁਲੱਖਣ ਸਿੰਘ ਸੈਣੀ , ਪਰਮਿੰਦਰ ਸਿੰਘ ਜੇ.ਈ., ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ ਦਾ ਉਚੇਚੇ ਤੌਰ ਤੇ ਸਨਮਾਨ ਕੀਤਾ। ਇਸ ਮੌਕੇ ਡੀ.ਈ.ਓ. ਹਰਪਾਲ ਸਿੰਘ ਸੰਧਾਵਾਲੀਆ ਅਤੇ ਡਿਪਟੀ ਡੀ.ਈ.ਓ. ਐਲੀਃ ਬਲਬੀਰ ਸਿੰਘ ਵੱਲੋਂ ਪੁਰਸਕਾਰ ਜੇਤੂ ਸਕੂਲ ਮੁਖੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਵਿੱਚ ਹੋਰ ਮਿਹਨਤ ਕਰ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾਇਟ ਪ੍ਰਿੰਸੀਪਲ ਚਰਨਬੀਰ ਸਿੰਘ , ਹੈੱਡ ਟੀਚਰ ਰਾਜਵਿੰਦਰਪਾਲ ਕੌਰ , ਕੰਵਲਪ੍ਰੀਤ ਕੌਰ , ਪ੍ਰਿੰਸੀਪਲ ਬਲਵਿੰਦਰ ਕੌਰ , ਪ੍ਰਿੰਸੀਪਲ ਜਸਬੀਰ ਕੌਰ ,ਪ੍ਰਿੰਸੀਪਲ ਰਾਜਵਿੰਦਰ ਕੌਰ , ਪ੍ਰਿੰਸੀਪਲ ਰਜਨੀ ਬਾਲਾ ,ਪ੍ਰਿੰਸੀਪਲ ਜਸਬੀਰ ਲਾਲ , ਹੈਡਮਾਸਟਰ ਵਿਜੈ ਕੁਮਾਰ , ਤਰਪਿੰਦਰ ਸਿੰਘ , ਸਰਬਜੀਤ ਸਿੰਘ , ਅੰਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।

admin

ShareTweetSend
Advertisement Advertisement Advertisement
ADVERTISEMENT
Previous Post

ਰਮਨ ਬਹਿਲ ਦੇ ਯਤਨਾ ਸਦਕਾ ਗੁਰਦਾਸਪੁਰ ਨੇਡ਼ਲੇ ਚਾਰ ਪਿੰਡਾਂ ਨੂੰ ਮਿਲੀ ਵੱਡੀ ਰਾਹਤ, 1000 ਘਰਾਂ ਨੂੰ ਮਿਲੇਗੀ 24 ਘੰਟੇ ਬਿਜਲੀ ਸਪਲਾਈ, ਹੁਣ ਨਹੀਂ ਲਗਣਗੇ ਬਿਜਲੀ ਕੱਟ

Next Post

आसमान में छाए बादल मौसम हुआ सुहावना कई स्थानों पर भारी बारिश

admin

admin

Related Posts

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ
Politics

ਪੰਜਾਬ ਦਾ ਹਰ ਵਾਸੀ ਸਰਕਾਰ ਦੇ ਨੁਮਾਇੰਦੇ ਭ੍ਰਿਸ਼ਟਾਚਾਰ ਕਾਰਨ ਦੁਖੀ- ਹੀਰਾ ਵਾਲੀਆ

November 22, 2025
ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ
Punjab

ਵਾਤਾਵਰਨ ਸੰਭਾਲ ਦੀ ਪਹਲ: ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟ੍ਰੀ ਪਲਾਂਟੇਸ਼ਨ ਡਰਾਇਵ

July 15, 2025
ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।
Punjab

ਪਿੰਡ ਬਰਨਾਲਾ ਵਿਖੇ ਈ-ਸ਼ਰਮ ਕਾਰਡ ਦਾ ਕੈਂਪ ਲਗਵਾਇਆ ਗਿਆ।

July 14, 2025
ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ
Punjab

ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ ਨਸ਼ਾ ਮੁਕਤੀ ਯਾਤਰਾ- ਵਿਧਾਇਕ ਸ਼ੈਰੀ ਕਲਸੀ

May 18, 2025
सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू
Punjab

सेफ ह्यूमन लाइफ वेलफेयर सोसाइटी समाज की सेवा के लिए हमेशा वचनबद्ध है :- अमृत कलसी, गौतम सेठ गुड्डू

April 27, 2025

Leave a Reply Cancel reply

Your email address will not be published. Required fields are marked *

India Crime News

© 2022 India Crime News
Powered by Ambit (8825362388)

Navigate Site

  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

Follow Us on Social Media

No Result
View All Result
  • Home
  • National
  • Politics
  • Punjab
  • Crime
  • Entertainment
  • Our Team
  • About
  • Privacy Policy
  • Contact

© 2022 India Crime News
Powered by Ambit (8825362388)