ਬਟਾਲਾ ਅਖਿਲ ਮਲਹੋਤਰਾ
fs ਮਾਣ ਸਿਲਵਰ ਕਰੀਕ ਸਕੂਲ ਬਟਾਲਾ ਵਿਖੇ ਅੱਜ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿਚ ਬੱਚਿਆਂ ਨੇ ਹੁੰਮ-ਹੁਮਾ ਕੇ ਹਿੱਸਾ ਲਿਆ ਜਿਸ ਵਿੱਚ ਭਾਸ਼ਣ ਅਤੇ ਕਵਿਤਾ ਉਦਹਾਰਨ ਦਾ ਮੁਕਾਬਲਾ ਕਰਾਇਆ ਗਿਆ ਜਿਸ ਵਿਚ 5ਵੀਂ ਜਮਾਤ ਦੀ ਗੁਰਲੀਨ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਦੂਸਰਾ ਸਥਾਨ ਗਗਨ ਅਤੇ ਮਨਸ਼ਾ ਨੇ ਪ੍ਰਾਪਤ ਕੀਤਾ ਇਸ ਮੌਕੇ ਬੱਚਿਆਂ ਦੀ ਹੋਂਸਲਾ ਅਫਜਾਈ ਸਕੂਲ ਦੇ ਪ੍ਰਿੰਸੀਪਲ ਮੈਡਮ ਗੁਰਪ੍ਰੀਤ ਕੌਰ ਕਾਹਲੋਂ ਨੇ ਬੱਚਿਆਂ ਨੂੰ ਟਰਾਫੀਆਂ ਦੇ ਕੇ ਕੀਤਾ